ਪੜਚੋਲ ਕਰੋ

Moga News: ਸ਼ਰਾਰਤੀ ਅਨਸਰ ਹੱਥ ਧੋ ਕੇ ਪੈ ਗਏ ਮੋਗਾ ਦੇ ਡੀਸੀ ਮਗਰ, 10 ਦਿਨਾਂ 'ਚ ਦੂਜੀ ਕਾਰਵਾਈ !

Moga News: ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ

Moga News:   ਸ਼ਰਾਰਤੀ ਅਨਸਰਾਂ ਨੇ ਇਕ ਵਾਰ ਮੁੜ ਤੋਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ  ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾ ਲਈ ਹੈ। ਇਸ ਸਬੰਧੀ  ਕੁਲਵੰਤ ਸਿੰਘ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਕਰੀਬ 10  ਦਿਨ ਪਹਿਲਾਂ ਵੀ ਉਹਨਾਂ ਦੀ ਕਿਸੇ ਨੇ ਫੇਕ ਆਈ ਡੀ ਬਣਾ ਲਈ ਸੀ।

ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ।

ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪੱਧਰ ਉੱਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904 

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget