Moga News: ਸ਼ਰਾਰਤੀ ਅਨਸਰਾਂ ਨੇ ਇਕ ਵਾਰ ਮੁੜ ਤੋਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾ ਲਈ ਹੈ। ਇਸ ਸਬੰਧੀ ਕੁਲਵੰਤ ਸਿੰਘ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਕਰੀਬ 10 ਦਿਨ ਪਹਿਲਾਂ ਵੀ ਉਹਨਾਂ ਦੀ ਕਿਸੇ ਨੇ ਫੇਕ ਆਈ ਡੀ ਬਣਾ ਲਈ ਸੀ।
ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ।
ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪੱਧਰ ਉੱਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin
Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904