ਪੜਚੋਲ ਕਰੋ

ਲੋਕ ਨਿਰਮਾਣ ਵਿਭਾਗ 'ਚ 552 ਅਸਾਮੀਆਂ ਵਿਰੱਧ ਭਰਤੀ ਛੇਤੀ: ਹਰਭਜਨ ਸਿੰਘ ETO

ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਜਲਦੀ ਹੀ ਉੱਪ ਮੰਡਲ, ਇੰਜੀਨੀਅਰ (ਸਿਵਲ), ਉੱਪ ਮੰਡਲ, ਇੰਜੀਨੀਅਰ (ਬਿਜਲੀ) ਆਦਿ ਦੀਆਂ ਖਾਲੀ ਅਸਾਮੀਆਂ ਛੇਤੀ ਹੀ ਭਰ ਲਈਆਂ ਜਾਣਗੀਆਂ।

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਿੱਚ 552 ਖਾਲੀ ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਜਲਦੀ ਹੀ ਉੱਪ ਮੰਡਲ, ਇੰਜੀਨੀਅਰ (ਸਿਵਲ), ਉੱਪ ਮੰਡਲ, ਇੰਜੀਨੀਅਰ (ਬਿਜਲੀ), ਜੂਨੀਅਰ ਇੰਜੀਨੀਅਰ (ਸਿਵਲ), ਜੂਨੀਅਰ ਇੰਜੀਨੀਅਰ (ਬਿਜਲੀ), ਸੀਨੀਅਰ ਸਹਾਇਕ ਅਤੇ ਜੂਨੀਅਰ ਡਰਾਫਟਸਮੈਨ ਆਦਿ ਦੀਆਂ ਖਾਲੀ ਅਸਾਮੀਆਂ ਛੇਤੀ ਹੀ ਭਰ ਲਈਆਂ ਜਾਣਗੀਆਂ।

ਲੋਕ ਨਿਰਮਾਣ ਵਿਭਾਗ 'ਚ 552 ਅਸਾਮੀਆਂ ਵਿਰੱਧ ਭਰਤੀ ਛੇਤੀ: ਹਰਭਜਨ ਸਿੰਘ ETO

ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ `ਚ ਕੰਮ ਕਰਦਿਆਂ ਲੋਕ ਨਿਰਮਾਣ ਵਿਭਾਗ ਦੀਆਂ ਖਾਲੀ ਅਸਾਮੀਆਂ ਵਿਰੱਧ ਭਰਤੀ ਪ੍ਰਕਿਰਿਆ ਜਾਰੀ ਹੈ। 

ਉਨ੍ਹਾਂ ਦੱਸਿਆ ਕਿ ਉੱਪ ਮੰਡਲ ਇੰਜੀਨੀਅਰਾਂ (ਬਿਜਲੀ / ਇਲੈਕਟ੍ਰੀਕਲ) ਦੀਆਂ ਕੁੱਲ 28 ਅਸਾਮੀਆਂ ਵਿੱਚੋਂ 22 ਉੱਪ ਮੰਡਲ ਇੰਜੀਨੀਅਰਾਂ ਨੂੰ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। 

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ 210 ਜੂਨੀਅਰ ਇੰਜੀਨੀਅਰ (ਸਿਵਲ) ਦੀਆਂ ਅਸਾਮੀਆਂ ਲਈ ਪਾਏ ਯੋਗ ਪਾਏ ਗਏ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਮੁਕੰਮਲ ਕਰਕੇ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਦੱਸਿਆ ਕਿ ਜੂਨੀਅਰ ਇੰਜੀਨੀਅਰ (ਬਿਜਲੀ) ਦੀਆਂ 25 ਅਸਾਮੀਆਂ ਲਈ ਪੁਲਿਸ ਵੈਰੀਫਿਕੇਸ਼ਨ ਸਬੰਧੀ ਸਬੰਧਤ ਜਿਲ੍ਹਾ ਮੈਜਿਸਟ੍ਰੇਟ ਨੂੰ ਲਿਖਿਆ ਜਾ ਚੁੱਕਾ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।

ਈ.ਟੀ.ਓ. ਨੇ ਦੱਸਿਆ ਕਿ ਜੂਨੀਅਰ ਡਰਾਫਟਸਮੈਨ (ਸਿਵਲ) ਦੀ 197 ਆਸਾਮੀਆ ਦੀ ਭਰਤੀ ਸਬੰਧੀ, ਅਧੀਨ ਸੇਵਾਵਾ ਚੋਣ ਬੋਰਡ ਤੋਂ ਸਿਫਾਰਸ਼ਾਂ ਵਿਭਾਗ ਨੂੰ ਅਗਲੇਰੀ ਯੋਗ ਕਾਰਵਾਈ ਹਿੱਤ ਪ੍ਰਾਪਤ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ 26 ਜੂਨੀਅਰ ਡਰਾਫਟਸਮੈਨ (ਬਿਜਲੀ/ ਮਕੈਨੀਕਲ) ਦੀ ਭਰਤੀ ਸਬੰਧੀ ਅਧੀਨ ਸੇਵਾਵਾ ਚੋਣ ਬੋਰਡ ਵਲੋ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।ਇਸੇ ਤਰ੍ਹਾਂ 78 ਸੀਨੀਅਰ ਸਹਾਇਕ ਦੀਆਂ ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਇਸਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ 6 ਸਟੈਨੋ ਟਾਈਪਿਸਟ ਅਤੇ ਕਲਰਕ ਦੀਆਂ ਅਸਾਮੀਆਂ ਜਦਕਿ 10 ਦਰਜਾ ਚਾਰ ਨੂੰ ਤਰਸ ਦੇ ਅਧਾਰ `ਤੇ ਦੀ ਭਰਤੀ ਸਬੰਧੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget