ਪੜਚੋਲ ਕਰੋ

Punjab News: ਸਹਾਇਕ ਪ੍ਰੋਫੈਸਰ ਭਰਤੀ ਮਾਮਲੇ ਨੂੰ ਲੈ ਕੇ ਹਾਈਕੋਰਟ ਤੋਂ ਮਾਨ ਸਰਕਾਰ ਨੂੰ ਝਟਕਾ 

Assistant Professors Recruitment : ਪੰਜਾਬ ਦੇ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਨਿਯੁਕਤੀ 'ਤੇ ਰੋਕ ਲਗਾ ਦਿੱਤੀ ਹੈ।

Assistant Professors Recruitment:  ਪੰਜਾਬ ਦੇ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਨਿਯੁਕਤੀ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਪੰਜਾਬ ਸਰਕਾਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਭਰਤੀ ਕਰਨ ਦੀ ਮੰਗ ਕੀਤੀ ਸੀ।

ਕੁਲਵਿੰਦਰ ਸਿੰਘ ਨੇ ਐਡਵੋਕੇਟ ਜਗਤਾਰ ਸਿੰਘ ਸਿੱਧੂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰ ਦੀ ਪੋਸਟ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ਼ਤਿਹਾਰ ਅਨੁਸਾਰ ਐਗਰੀਮੈਂਟ ਅਧਿਆਪਕ ਵਜੋਂ ਤਜ਼ਰਬੇ ਲਈ ਵੱਧ ਤੋਂ ਵੱਧ ਪੰਜ ਅੰਕ ਪ੍ਰਤੀ ਸਾਲ ਦੇਣ ਦੀ ਵਿਵਸਥਾ ਸੀ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਿੱਚ ਬਦਲਾਅ ਕਰਦਿਆਂ ਇਹ ਨਿਯਮ ਬਣਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਸੇਵਾ ਕਰ ਰਹੇ ਅਧਿਆਪਕਾਂ ਨੂੰ ਹੀ ਤਜ਼ਰਬੇ ਅੰਕਾਂ ਦਾ ਲਾਭ ਮਿਲੇਗਾ।

ਪਿਛਲੀ ਸੁਣਵਾਈ 'ਚ ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਕ ਵਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਦੀਆਂ ਸ਼ਰਤਾਂ ਨੂੰ ਨਹੀਂ ਬਦਲਿਆ ਜਾ ਸਕਦਾ। ਅਜਿਹੀ ਸਥਿਤੀ ਵਿੱਚ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਹਾਈ ਕੋਰਟ ਨੇ ਇਸ ਭਰਤੀ ਨੂੰ ਰੱਦ ਕਰਨ ਦਾ ਹੁਕਮ ਜਾਰੀ ਕੀਤਾ ਸੀ। ਇਸ ਤੋਂ ਬਾਅਦ ਇਸ ਹੁਕਮ ਨੂੰ ਡਿਵੀਜ਼ਨ ਬੈਂਚ ਦੇ ਸਾਹਮਣੇ ਚੁਣੌਤੀ ਦਿੱਤੀ ਗਈ ਸੀ। ਡਿਵੀਜ਼ਨ ਬੈਂਚ ਨੇ ਭਰਤੀ 'ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ 600 ਬਿਨੈਕਾਰਾਂ ਦੀ ਨਿਯੁਕਤੀ ਕੀਤੀ ਗਈ ਸੀ, ਪਰ ਸਿਰਫ 135 ਸ਼ਾਮਲ ਹੋਏ ਸਨ। ਪੰਜਾਬ ਸਰਕਾਰ ਨੇ ਬਾਕੀ ਬਿਨੈਕਾਰਾਂ ਨੂੰ ਵੀ ਸ਼ਾਮਲ ਕਰਨ ਦੀ ਇਜਾਜ਼ਤ ਦੇਣ ਲਈ ਅਰਜ਼ੀ ਦਾਇਰ ਕੀਤੀ ਸੀ। ਹਾਈ ਕੋਰਟ ਨੇ ਬੁੱਧਵਾਰ ਨੂੰ ਸਰਕਾਰ ਨੂੰ ਕੋਈ ਰਾਹਤ ਦਿੱਤੇ ਬਿਨਾਂ ਭਰਤੀ 'ਤੇ ਰੋਕ ਲਗਾ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget