ਪੜਚੋਲ ਕਰੋ

ਵੱਡੀ ਖ਼ਬਰ: ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ 'ਚ 32000 ਅਸਾਮੀਆਂ 'ਤੇ ਖੁਲ੍ਹੇਗੀ ਭਰਤੀ

ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਜਲਦ ਹੀ 32000 ਹੋ ਅਸਾਮੀਆਂ ਭਰਤੀ ਖੋਲ੍ਹੇਗੀ।

ਚੰਡੀਗੜ੍ਹ: ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਆਪ ਸਰਕਾਰ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰ ਚੁੱਕੀ ਹੈ।ਪਰ ਇਸ ਦੇ ਨਾਲ ਹੀ ਹੁਣ ਆਪ ਦੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਜਲਦ ਹੀ 32000 ਹੋ ਅਸਾਮੀਆਂ ਭਰਤੀ ਖੋਲ੍ਹੇਗੀ।

ਉਨ੍ਹਾਂ ਟਵੀਟ ਕੀਤਾ ਹੈ ਕਿ ,"ਵਾਅਦਿਆਂ ਦੀ ਪੱਕੀ ਤੁਹਾਡੀ ਆਪਣੀ ਮਾਨ ਸਰਕਾਰ.."ਇਸ ਦੇ ਨਾਲ ਹੀ ਉਨ੍ਹਾਂ ਇਕ ਪੋਸਟਰ ਵੀ ਸ਼ੇਅਰ ਕੀਤਾ ਹੈ। ਇਸ ਪੋਸਟਰ 'ਚ ਲਿਖਿਆ ਹੈ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ 'ਚ 32000  ਅਸਾਮੀਆਂ 'ਤੇ ਖੁਲ੍ਹੇਗੀ ਭਰਤੀ।"

ਵੱਡੀ ਖ਼ਬਰ: ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ 'ਚ 32000 ਅਸਾਮੀਆਂ 'ਤੇ ਖੁਲ੍ਹੇਗੀ ਭਰਤੀ

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰ ਚੁੱਕੇ ਹਨ। ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਕਿਹਾ ਸੀ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ

Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ

ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ
Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ

Embed widget