ਪੜਚੋਲ ਕਰੋ

ਪੰਜਾਬ ਸਰਕਾਰ ਕਰੇਗੀ 6000 ਅਧਿਆਪਕ ਭਰਤੀ

ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਹੈ ਕਿ 6000 ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਅਧਿਆਪਕਾਂ ਦੀਆਂ ਛੇ ਹਜ਼ਾਰ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਹੈ ਕਿ 6000 ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਅਧਿਆਪਕਾਂ ਦੀਆਂ ਛੇ ਹਜ਼ਾਰ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਹੁਣ ਕਿਸੇ ਵੀ ਸਕੂਲ ’ਚ ਕੋਈ ਵੀ ਅਸਾਮੀ ਖਾਲੀ ਨਹੀਂ ਰਹੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕਾਂ ਦੀ ਤਬਾਦਲਾ ਨੀਤੀ ਬਣਾ ਕੇ ਪਾਰਦਰਸ਼ਤਾ ਲਿਆਉਣ ਸਮੇਤ ਰੈਸ਼ਨੇਲਾਈਜ਼ੇਸ਼ਨ ਨੀਤੀ ਵੀ ਲਾਗੂ ਕੀਤੀ ਗਈ ਹੈ। ਬੇਸ਼ੱਕ ਸਿੱਖਿਆ ਵਿਭਾਗ ਵਿੱਚ ਹਜ਼ਾਰਾਂ ਆਸਾਮੀਆਂ ਕਾਲੀ ਹਨ ਪਰ ਸਰਕਾਰ ਰੈਸ਼ਨੇਲਾਈਜ਼ੇਸ਼ਨ ਰਾਹੀਂ ਅਧਿਆਪਕਾਂ ਦੀ ਅਦਲਾ-ਬਦਲੀ ਕਰਕੇ ਬੁੱਤਾ ਸਿਰ ਰਹੀ ਹੈ। ਪਿਛਲੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਨੇ ਸਿਰਫ 6000 ਆਸਾਮੀਆਂ ਨੂੰ ਮਨਜ਼ੂਰੀ ਦੇ ਕੇ ਸਪਸ਼ਟ ਕਰ ਦਿੱਤਾ ਹੈ ਕਿ ਸਾਰੀਆਂ ਆਸਾਮੀਆਂ ਨਹੀਂ ਭਰੀਆਂ ਜਾਣਗੀਆਂ। ਸਿੱਖਿਆ ਮੰਤਰੀ ਨੇ ਆਪਣੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ 9000 ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਤੇ 8000 ਪ੍ਰਾਜੈਕਟਰ ਤੇ 1000 ਸੋਲਰ ਪੈਨਲਾਂ ਸਮੇਤ 1000 ਬਾਇਓਮੀਟ੍ਰਿਕ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 2376 ਨਵੇਂ ਕਲਾਸ ਰੂਮ ਬਣਾਉਣ ਲਈ 37.63 ਕਰੋੜ, 880 ਸਕੂਲਾਂ ਵਿੱਚ ਸੋਲਰ ਪੈਨਲ ਲਾਉਣ ਲਈ 30.88 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਜਦਕਿ 202 ਲਾਇਬ੍ਰੇਰੀਆਂ ਬਣਾਉਣ ਲਈ 1908.70 ਲੱਖ, 101 ਨਵੀਆਂ ਸਾਇੰਸ ਲੈਬਜ਼ ਬਣਾਉਣ ਲਈ 846.01 ਲੱਖ, ਆਰਟ ਐਂਡ ਕਰਾਫਟ ਦੇ ਵਿਦਿਆਰਥੀਆਂ ਲਈ 353 ਕਮਰੇ ਬਣਾਉਣ ਲਈ 2498.15 ਲੱਖ ਦੀ ਮਨਜ਼ੂਰੀ ਦਿੱਤੀ ਗਈ ਹੈ। 3500 ਪ੍ਰਾਇਮਰੀ ਸਕੂਲਾਂ ਵਿੱਚ 7145 ਗ੍ਰੀਨ ਬੋਰਡ ਵੀ ਲਾ ਦਿੱਤੇ ਗਏ ਹਨ ਤੇ 8500 ਹੋਰ ਸਕੂਲਾਂ ’ਚ 17000 ਗ੍ਰੀਨ ਬੋਰਡ ਅੰਡਰ ਪ੍ਰਾਸੈੱਸ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget