ਪੜਚੋਲ ਕਰੋ

ਪੰਜਾਬ 'ਚ ਰੈੱਡ ਅਲਰਟ, ਸੁਰੱਖਿਆ ਏਜੰਸੀਆਂ ਚੌਕਸ

ਨਾਭਾ ਜੇਲ੍ਹ ਵਿੱਚ ਬੰਦ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਤੇ ਡੇਰਾ ਸਿਰਸਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੰਜਾਬ ਸਰਕਾਰ ਵੱਲੋਂ ਮਾਲਵਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਨਾਜ਼ੁਕ ਥਾਵਾਂ ’ਤੇ ਨੀਮ ਫ਼ੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਚੰਡੀਗੜ੍ਹ: ਨਾਭਾ ਜੇਲ੍ਹ ਵਿੱਚ ਬੰਦ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਤੇ ਡੇਰਾ ਸਿਰਸਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੰਜਾਬ ਸਰਕਾਰ ਵੱਲੋਂ ਮਾਲਵਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਨਾਜ਼ੁਕ ਥਾਵਾਂ ’ਤੇ ਨੀਮ ਫ਼ੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਰਾਜ ਸਰਕਾਰ ਨੇ ਕੇਂਦਰ ਸਰਕਾਰ ਤੋਂ 12 ਕੰਪਨੀਆਂ ਦੀ ਮੰਗ ਕੀਤੀ ਸੀ ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲਾਂ ਦੀਆਂ 10 ਤੇ ਰੈਪਿਡ ਐਕਸ਼ਨ ਫੋਰਸ ਦੀਆਂ ਦੋ ਕੰਪਨੀਆਂ ਪੰਜਾਬ ਭੇਜ ਦਿੱਤੀਆਂ ਸਨ। ਇਨ੍ਹਾਂ ਕੰਪਨੀਆਂ ਦੀ ਤਾਇਨਾਤੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਰਾਜ ਦਾ ਗ੍ਰਹਿ ਵਿਭਾਗ ਲਗਾਤਾਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੰਪਰਕ ਵਿੱਚ ਹੈ ਤੇ ਲੋੜ ਪੈਣ ’ਤੇ ਸੂਬੇ ਵਿੱਚ ਹੋਰਨਾਂ ਥਾਵਾਂ ’ਤੇ ਵੀ ਨੀਮ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ। ਪੰਜਾਬ ਦੇ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ। ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਛੁੱਟੀ ’ਤੇ ਨਾ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਮੁੱਖ ਸੜਕਾਂ ’ਤੇ ਨਾਕੇਬੰਦੀ ਵੀ ਵਧਾਈ ਗਈ ਹੈ।

ਟਾਪ ਹੈਡਲਾਈਨ

Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget