ਪੜਚੋਲ ਕਰੋ
Advertisement
ਸੁਰੱਖਿਆ ਏਜੰਸੀਆਂ ਦੀ ਚੇਤਾਵਨੀ ਪਿੱਛੋਂ ਪੰਜਾਬ 'ਚ ਰੈੱਡ ਅਲਰਟ ਜਾਰੀ
ਇਮਰਾਨ ਨੇ ਬੀਤੀ ਦਿਨੀਂ ਭਾਰਤ ‘ਚ ਪੁਲਵਾਮਾ ਹਮਲੇ ਜਿਹੀ ਵਾਰਦਾਤ ਕਰਨ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਵੀ ਖ਼ਤਰਾ ਵਧ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਲਟਰ ਕਰਕੇ ਸੂਬੇ ‘ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਜੰਮੂ-ਕਸ਼ਮੀਰ ਚੋਂ ਧਾਰਾ 370 ਖ਼ਤਮ ਹੋਣ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਗਾਤਾਰ ਧਮਕੀਆਂ ਦੇ ਰਹੇ ਹਨ। ਇਮਰਾਨ ਨੇ ਬੀਤੀ ਦਿਨੀਂ ਭਾਰਤ ‘ਚ ਪੁਲਵਾਮਾ ਹਮਲੇ ਜਿਹੀ ਵਾਰਦਾਤ ਕਰਨ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਵੀ ਖ਼ਤਰਾ ਵਧ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਲਟਰ ਕਰਕੇ ਸੂਬੇ ‘ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਪਠਾਨਕੋਟ ਪੁਲਿਸ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸਥਾਨਕ ਪੁਲਿਸ ਨੇ ਥਾਂ-ਥਾਂ ਨਾਕੇ ਲਾਏ ਹੋਏ ਹਨ ਤੇ ਹਰ ਗੱਡੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਇੰਟਰਸਟੇਟ ਨਾਕਿਆਂ ‘ਚ ਵੀ ਸੁਰੱਖਿਆ ਵਧਾ ਦਿੱਤੀ ਹੈ ਤਾਂ ਹੋ ਕੋਈ ਸ਼ਰਾਰਤੀ ਤੱਤ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ।
ਯਾਦ ਰਹੇ ਪਠਾਨਕੋਟ ਦੇ ਨਾਲ ਜੰਮੂ-ਕਸ਼ਮੀਰ ਤੇ ਪਾਕਿਸਤਾਨ ਦੀ ਸਰਹੱਦ ਲਗਦੀ ਹੈ। ਇਸ ਲਈ ਪਠਾਨਕੋਟ ਸੁਰੱਖਿਆ ਦੇ ਮੱਦੇਨਜ਼ਰ ਕਾਫੀ ਅਹਿਮ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement