ਪੜਚੋਲ ਕਰੋ

Punjab news: ਪਾਕਿਸਤਾਨ 'ਚ ਲੁਕੇ ਕਰਨਵੀਰ ਸਿੰਘ ਖਿਲਾਫ ਐਕਸ਼ਨ! ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ, ਜਾਣੋ ਵਜ੍ਹਾ

Punjab news:ਕਪੂਰਥਲਾ ਦੇ ਰਹਿਣ ਵਾਲੇ ਬੱਬਰ ਖਾਲਸਾ ਦੇ ਅੱਤਵਾਦੀ ਕਰਨਵੀਰ ਸਿੰਘ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਇੰਟਰਪੋਲ ਨੇ ਜਾਰੀ ਕੀਤਾ ਹੈ।

ਸੂਤਰਾਂ ਮੁਤਾਬਕ ਕਪੂਰਥਲਾ ਦੇ ਰਹਿਣ ਵਾਲੇ ਕਰਨਵੀਰ ਸਿੰਘ ਇਸ ਵੇਲੇ ਪਾਕਿਸਤਾਨ 'ਚ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਬੱਬਰ ਖਾਲਸਾ ਦੇ ਸੀਨੀਅਰ ਅੱਤਵਾਦੀਆਂ ਵਾਧਵਾ ਸਿੰਘ ਅਤੇ ਹਰਵਿੰਦਰ ਸਿੰਘ ਰਿੰਦਾ ਦਾ ਸੱਜਾ ਹੱਥ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ: Punjab News: ਆਪ ਨੇ ਪੁੱਛਿਆ ਸਵਾਲ, 'ਖ਼ਾਲੀ ਖ਼ਜ਼ਨਾ' ਮੰਤਰੀ 'ਤੇ ਕਾਰਵਾਈ ਕਰਨਗੇ ਸੁਨੀਲ ਜਾਖੜ ?

ਵਾਧਵਾ ਸਿੰਘ ਅਤੇ ਰਿੰਦਾ ਵੀ ਭਾਰਤ ਤੋਂ ਫਰਾਰ ਹੋ ਕੇ ਪਾਕਿਸਤਾਨ ਵਿੱਚ ਲੁਕੇ ਹੋਏ ਹਨ ਅਤੇ ਆਈਐਸਆਈ ਦੀ ਮਦਦ ਨਾਲ ਭਾਰਤ ਵਿੱਚ ਅੱਤਵਾਦ ਫੈਲਾ ਰਹੇ ਹਨ। ਉੱਥੇ ਹੀ ਕਰਨਵੀਰ ਸਿੰਘ ਭਾਰਤ ਤੋਂ ਫਰਾਰ ਹੋ ਕੇ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ।

ਕਰਨਵੀਰ ਦੇ ਖਿਲਾਫ ਕਤਲ, ਵਿਸਫੋਟਕ ਐਕਟ, ਟੈਰਰ ਫੰਡਿੰਗ, ਅੱਤਵਾਦੀ ਸਾਜ਼ਿਸ਼, ਆਰਮਜ਼ ਐਕਟ ਦੇ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: Mann Vs Badal: ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ...ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ, ਇੱਕ-ਇੱਕ ਪੈਸਾ ਵਸੂਲਾਂਗੇ-ਮਾਨ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget