ਪੜਚੋਲ ਕਰੋ

ਸਿੱਖ ਫਾਰ ਜਸਟਿਸ ਵੱਲੋਂ ਰੇਲਾਂ ਰੋਕਣ ਦਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ

ਸਿੱਖ ਫਾਰ ਜਸਟਿਸ ਵੱਲੋਂ ਅੱਜ ਪੰਜਾਬ ਅੰਦਰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸੁਰੱਖਿਆ ਤੇ ਖੁਫੀਆਂ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੰਜਾਬ ਪੁਲਿਸ ਵੱਲੋਂ ਰਾਜ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਗ੍ਹਾ- ਜਗ੍ਹਾ 'ਤੇ ਨਾਕਾਬੰਦੀ ਵੀ ਕੀਤੀ ਗਈ ਹੈ।

ਚੰਡੀਗੜ੍ਹ: ਸਿੱਖ ਫਾਰ ਜਸਟਿਸ ਵੱਲੋਂ ਅੱਜ ਪੰਜਾਬ ਅੰਦਰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸੁਰੱਖਿਆ ਤੇ ਖੁਫੀਆਂ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੰਜਾਬ ਪੁਲਿਸ ਵੱਲੋਂ ਰਾਜ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਗ੍ਹਾ- ਜਗ੍ਹਾ 'ਤੇ ਨਾਕਾਬੰਦੀ ਵੀ ਕੀਤੀ ਗਈ ਹੈ। ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਸਖਤ ਸਖਤੀ ਕਰਨ ਦੇ ਬਾਵਜੂਦ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂੰ ਲਗਾਤਾਰ ਖਾਲਿਸਤਾਨੀ ਮੁਹਿੰਮ ਨੂੰ ਹਵਾ ਦੇ ਰਿਹਾ ਹੈ। ਉਸ ਨੇ 31 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਬੇਸ਼ੱਕ ਪੰਨੂੰ ਦੇ ਸੱਦੇ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ ਸੀ ਪਰ ਸੁਰੱਖਿਆ ਏਜੰਸੀਆਂ ਅਲਰਟ 'ਤੇ ਰਹੀਆਂ ਸੀ। ਇਸ ਮਗਰੋਂ ਪੰਨੂੰ ਨੇ ਕਿਸਾਨਾਂ ਦੇ ਕਰਜ਼ੇ ਅਦਾ ਕਰਨ ਦਾ ਐਲਾਨ ਕੀਤਾ ਸੀ। ਇਸ ਕੜੀ ਤਹਿਤ 13 ਸਤੰਬਰ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਸਰਕਾਰੀ ਸੂਤਰਾਂ ਮੁਤਾਬਕ ਪੰਨੂੰ ਦੇ ਐਲਾਨ ਨੂੰ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਫਿਰ ਵੀ ਅੱਜ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ। ਦੂਜੇ ਪਾਸੇ ਪੰਨੂ ਦੀਆਂ ਸਰਗਰਮੀਆਂ ਤੋਂ ਬਾਅਦ ਕੇਂਦੀ ਏਜੰਸੀ ਐਨਆਈਏ ਵੱਲੋਂ ਉਸ ਦੀ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿੱਚ 46 ਕਨਾਲ ਤੇ ਸੁਲਤਾਨਵਿੰਡ ਪਿੰਡ ਵਿੱਚ 11 ਕਨਾਲ 13.5 ਮਰਲੇ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget