ਪੜਚੋਲ ਕਰੋ

ਭਾਰਤ ਸਰਕਾਰ ਨੇ ‘ਰੈਫਰੈਂਡਮ-2020’ ਨੂੰ ਫੇਲ੍ਹ ਕਰਨ ਲਾਇਆ ਪੂਰੀ ਟਿੱਲ

ਭਾਰਤ ਸਰਕਾਰ ਨੇ ‘ਰੈਫਰੈਂਡਮ-2020’ ਨੂੰ ਨਾਕਾਮ ਕਰਨ ਲਈ ਪੂਰੀ ਵਾਹ ਲਾ ਦਿੱਤੀ ਹੈ। ਬੇਸ਼ੱਕ ਖਾਲਿਸਤਾਨ ਪੱਖੀ ਸੰਸਥਾ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਰੂਸੀ ਪੋਰਟਲ ਜ਼ਰੀਏ ਰਾਏਸ਼ੁਮਾਰੀ ਦੀ ਮੁਹਿੰਮ ਵਿੱਢ ਦਿੱਤੀ ਹੈ ਪਰ ਭਾਰਤ ਸਰਕਾਰ ਨੇ ਇਸ ਪੋਰਟਲ ਨੂੰ ਵੀ ਬਲੌਕ ਕਰ ਦਿੱਤਾ ਹੈ। ਸਰਕਾਰ ਦੀ ਸਖਤੀ ਕਰਕੇ ਭਾਰਤ ਵਿੱਚੋਂ ਕੋਈ ਵੀ ਇਸ ਮੁਹਿੰਮ ਵਿੱਚ ਹਿੱਸਾ ਨਹੀਂ ਲੈ ਸਕੇਗਾ।

ਚੰਡੀਗੜ੍ਹ: ਭਾਰਤ ਸਰਕਾਰ ਨੇ ‘ਰੈਫਰੈਂਡਮ-2020’ ਨੂੰ ਨਾਕਾਮ ਕਰਨ ਲਈ ਪੂਰੀ ਵਾਹ ਲਾ ਦਿੱਤੀ ਹੈ। ਬੇਸ਼ੱਕ ਖਾਲਿਸਤਾਨ ਪੱਖੀ ਸੰਸਥਾ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਰੂਸੀ ਪੋਰਟਲ ਜ਼ਰੀਏ ਰਾਏਸ਼ੁਮਾਰੀ ਦੀ ਮੁਹਿੰਮ ਵਿੱਢ ਦਿੱਤੀ ਹੈ ਪਰ ਭਾਰਤ ਸਰਕਾਰ ਨੇ ਇਸ ਪੋਰਟਲ ਨੂੰ ਵੀ ਬਲੌਕ ਕਰ ਦਿੱਤਾ ਹੈ। ਸਰਕਾਰ ਦੀ ਸਖਤੀ ਕਰਕੇ ਭਾਰਤ ਵਿੱਚੋਂ ਕੋਈ ਵੀ ਇਸ ਮੁਹਿੰਮ ਵਿੱਚ ਹਿੱਸਾ ਨਹੀਂ ਲੈ ਸਕੇਗਾ। ਕੇਂਦਰ ਸਰਕਾਰ ਦੀਆਂ ਏਜੰਸੀਆਂ ਪਿਛਲੇ ਕਈ ਦਿਨਾਂ ਤੋਂ ਪੂਰੀ ਤਰ੍ਹਾਂ ਚੌਕਸ ਸੀ। ਪਹਿਲਾਂ ‘ਰੈਫਰੈਂਡਮ-2020’ ਦੇ ਪ੍ਰਬੰਧਕਾਂ ਤੇ ਹਮਾਇਤੀਆਂ ਨੂੰ ਅੱਤਵਾਦੀਆਂ ਦੀ ਸੂਚੀ ਵਿੱਚ ਪਾ ਕੇ ਮੁਕੱਦਮੇ ਦਰਜ ਕੀਤੇ ਗਏ। ਇਸ ਮਗਰੋਂ ਭਾਰਤ ਸਰਕਾਰ ਨੇ ਲਗਪਗ 40 ਵੈੱਬਸਾਈਟਾਂ ਨੂੰ ਬਲੌਕ ਕਰ ਦਿੱਤਾ। ਇਹ ਵੈੱਬਸਾਈਟਾਂ ਖਾਲਿਸਤਾਨ ਪੱਖੀ ਸੰਸਥਾ ਸਿੱਖਸ ਫਾਰ ਜਸਟਿਸ (ਐਸਐਫਜੇ) ਵੱਲੋਂ ਚਲਾਈਆਂ ਜਾ ਰਹੀਆਂ ਸਨ। ਸਿੱਖਸ ਫਾਰ ਜਸਟਿਸ ਦੀਆਂ ਕੋਸ਼ਿਸ਼ਾਂ ‘ਤੇ ਫਿਰਿਆ ਪਾਣੀ, ‘ਰੈਫਰੈਂਡਮ 2020’ ਲਈ ਰਜਿਸਟਰੇਸ਼ਨ ਪੋਰਟਲ ਬਲੌਕ ਉਧਰ, ਪੰਜਾਬ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਸੁਰੱਖਿਆ ਏਜੰਸੀਆਂ ਚੌਕਸ ਹਨ। ਪੰਜਾਬ ਦੇ ਕਈ ਹਿੱਸਿਆਂ ਵਿੱਚੋਂ ਖਾਲਿਸਤਾਨੀ ਪੱਖੀ ਪੋਸਟਰ ਲੱਗਣ ਦੀਆਂ ਖਬਰਾਂ ਆਈਆਂ ਹਨ ਪਰ ਪੁਲਿਸ ਦੀ ਸਖਤੀ ਨੇ ਗਰਮ ਖਿਆਲੀਆਂ ਨੂੰ ਠੰਢਾ ਕਰ ਦਿੱਤਾ। ਅੰਮ੍ਰਿਤਸਰ ਵਿਖੇ ਵੀ ਪੁਲਿਸ ਨੇ ਵਿਸ਼ੇਸ਼ ਸਖਤੀ ਕੀਤੀ ਹੋਈ ਹੈ ਤਾਂ ਜੋ ਇੱਥੇ ‘ਰੈਫਰੈਂਡਮ-2020’ ਲਈ ਰਜਿਸਟ੍ਰੇਸ਼ਨ ਸ਼ੁਰੂ ਨਾ ਹੋ ਸਕੇ। ਕੇਂਦਰ ਨੇ ਖਾਲਿਸਤਾਨ ਪੱਖੀ ਸਮੂਹ SFJ ਦੀਆਂ 40 ਵੈਬਸਾਈਟਾਂ ਕੀਤੀਆਂ ਬਲਾਕ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪਾਬੰਦੀਸ਼ੁਦਾ ਜਥੇਬੰਦੀ ਵੱਲੋਂ ‘ਰੈਫਰੈਂਡਮ-2020’ ਲਈ ਸਮਰਥਕਾਂ ਦੀ ਰਜਿਸਟਰੇਸ਼ਨ ਗੈਰ-ਕਾਨੂੰਨੀ ਕਾਰਵਾਈ ਹੈ। ਅਧਿਕਾਰੀ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ’ਤੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਐਸਐਫਜੇ ਦੀਆਂ 40 ਵੈਬਸਾਈਟਾਂ ਨੂੰ ਰੋਕਣ ਲਈ ਆਈਟੀ ਐਕਟ 2000 ਦੀ ਧਾਰਾ 69 ਏ ਤਹਿਤ ਹੁਕਮ ਜਾਰੀ ਕੀਤੇ ਹਨ। ਪੰਜਾਬ ਪੁਲਿਸ ਨੇ 'ਰੈਫਰੰਡਮ 2020' ਰਾਹੀਂ ਕਰ ਲੈਣੀ ਮੋਟੀ ਕਮਾਈ! ਲੋਕ ਕੀਤੇ ਜਾ ਰਹੇ ਖੱਜਲ, ਖਹਿਰੇ ਦੇ ਸਨਸਨੀਖੇਜ਼ ਖ਼ੁਲਾਸੇ ਸੂਤਰਾਂ ਅਨੁਸਾਰ ਐਸਐਫਜੇ ਦਾ ਫੇਸਬੁੱਕ ਪੇਜ ਪਹਿਲਾਂ ਹੀ ਭਾਰਤ ਵਿੱਚ ਬੰਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੰਤਰਾਲੇ ਵੱਲੋਂ ਐਸਐਫਜੇ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਵਿਭਾਗ ਨੂੰ ਜਾਣਕਾਰੀ ਮਿਲੀ ਹੈ ਕਿ http://sikhsforjustice.org ਦੀ ਸਾਈਟ ’ਤੇ ਇਤਰਾਜ਼ਯੋਗ ਸਮੱਗਰੀ ਹੈ। ਇਨ੍ਹਾਂ ਵੈਬਸਾਈਟਾਂ ’ਤੇ ਆਈਟੀ ਐਕਟ ਦੀ ਧਾਰਾ 69 ਏ ਤਹਿਤ ਪਾਬੰਦੀ ਲਗਾਈ ਗਈ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget