ਪੜਚੋਲ ਕਰੋ

'ਰੈਫਰੈਂਡਮ-2020' 'ਤੇ ਸੁਖਬੀਰ ਬਾਦਲ ਨੂੰ ਕੈਪਟਨ ਨੇ ਘੇਰਿਆ, ਉਠਾਏ ਵੱਡੇ ਸਵਾਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਦੇ 'ਰੈਫਰੈਂਡਮ-2020' ਨੂੰ ਖੁੱਲ੍ਹੇ ਤੌਰ ’ਤੇ ਰੱਦ ਕਰ ਦੇਣ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਯੂਕੇ ਦੇ ਵੀ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਹੁਣ ਯੂਕੇ ਨੇ ਵੀ ਸਾਫ ਤੌਰ ’ਤੇ ਇਹ ਬਿਆਨ ਜਾਰੀ ਕੀਤਾ ਹੈ ਕਿ ਉਸ ਦਾ ਇਸ ਗੈਰ-ਅਧਿਕਾਰਤ ਰੈਫਰੈਂਡਮ ਨਾਲ ਕੋਈ ਵੀ ਸਬੰਧ ਨਹੀਂ ਹੈ ਤੇ ਉਹ ਪੰਜਾਬ ਨੂੰ ਭਾਰਤ ਦਾ ਹਿੱਸਾ ਸਮਝਦੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਦੇ 'ਰੈਫਰੈਂਡਮ-2020' ਨੂੰ ਖੁੱਲ੍ਹੇ ਤੌਰ ’ਤੇ ਰੱਦ ਕਰ ਦੇਣ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਯੂਕੇ ਦੇ ਵੀ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਹੁਣ ਯੂਕੇ ਨੇ ਵੀ ਸਾਫ ਤੌਰ ’ਤੇ ਇਹ ਬਿਆਨ ਜਾਰੀ ਕੀਤਾ ਹੈ ਕਿ ਉਸ ਦਾ ਇਸ ਗੈਰ-ਅਧਿਕਾਰਤ ਰੈਫਰੈਂਡਮ ਨਾਲ ਕੋਈ ਵੀ ਸਬੰਧ ਨਹੀਂ ਹੈ ਤੇ ਉਹ ਪੰਜਾਬ ਨੂੰ ਭਾਰਤ ਦਾ ਹਿੱਸਾ ਸਮਝਦੇ ਹਨ। ਯੂਕੇ ਦੇ ਬਿਆਨ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਹੈਰਾਨੀ ਜ਼ਾਹਰ ਕੀਤੀ ਕਿ ਕਿਉਂ ਸੁਖਬੀਰ ਨੇ ਪਾਕਿਸਤਾਨ ਦੀ ਹਮਾਇਤ ਹਾਸਲ ਸਿੱਖਸ ਫਾਰ ਜਸਟਿਸ ਤੇ ਭਾਰਤ ਤੇ ਖਾਸ ਕਰਕੇ ਪੰਜਾਬ ਨੂੰ ਅਸਥਿਰ ਕਰਨ ਵਿੱਚ ਲੱਗੀਆਂ ਦਹਿਸ਼ਤਗਰਦੀ ਤੇ ਗਰਮਖਿਆਲੀ ਜਥੇਬੰਦੀਆਂ ਵੱਲੋਂ ਦਰਪੇਸ਼ ਖਤਰੇ ਤੋਂ ਅੱਖਾਂ ਮੀਚੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਯੂਏਪੀਏ ਤਹਿਤ ਕੀਤੀਆਂ ਗਈਆਂ ਗ੍ਰਿਫਤਾਰੀਆਂ ਦਾ ਤਾਂ ਵਿਰੋਧ ਕਰ ਰਹੇ ਹਨ ਪਰ ਸੂਬਾ ਸਰਕਾਰ ਵੱਲੋਂ ਇਸ ਖਤਰੇ ਨਾਲ ਨਿਪਟਣ ਲਈ ਸਰਕਾਰ ਵੱਲੋਂ ਅਪਣਾਈ ਜਾ ਰਹੀ ਰਣਨੀਤੀ ਖ਼ਿਲਾਫ ਜਾ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਆਪਣੇ ਵੱਲੋਂ ਪਹਿਲਾਂ ਕੀਤੀ ਗਈ ਪੇਸ਼ਕਸ਼ ਯਾਦ ਕਰਵਾਈ ਜਿਸ ਤਹਿਤ ਯੂਏਪੀਏ ਦੀ ਦੁਰਵਰਤੋਂ ਤੇ ਇਸ ਤਹਿਤ ਹੋਈ ਕਿਸੇ ਵੀ ਗਲਤ ਗ੍ਰਿਫ਼ਤਾਰੀ ਸਬੰਧੀ ਨਜ਼ਰਸਾਨੀ ਕਰਨ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਅਜਿਹੇ ਮਾਮਲਿਆਂ ਦੀ ਸੂਚੀ ਕਿਉਂ ਨਹੀਂ ਭੇਜਦੇ।

ਟਾਪ ਹੈਡਲਾਈਨ

Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ
Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ
BJP leader Manoranjan Kalia ਦੀ ਵਿਗੜੀ ਸਿਹਤ , ਬੇਹੋਸ਼ ਹੋ ਕੇ ਡਿੱਗੇ ,ਹਸਪਤਾਲ 'ਚ ਭਰਤੀ
BJP leader Manoranjan Kalia ਦੀ ਵਿਗੜੀ ਸਿਹਤ , ਬੇਹੋਸ਼ ਹੋ ਕੇ ਡਿੱਗੇ ,ਹਸਪਤਾਲ 'ਚ ਭਰਤੀ
ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ
ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

Embed widget