ਪੜਚੋਲ ਕਰੋ

Republic Day Parade: 26 ਜਨਵਰੀ ਦੀ ਪਰੇਡ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਨਵੀਂ ਹਦਾਇਤ ਕੀਤੀ ਜਾਰੀ

Synthetic Track Ludhiana: ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ - 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ.. ਲੁਧਿਆਣਾ

Synthetic Track Ludhiana:  26 ਜਨਵਰੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਨੂੰ ਦੇਖਦੇ ਹੋਏ ਭਗਵੰਤ ਮਾਨ ਨੇ ਇੱਕ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਲੁਧਿਆਣਾ ਸਟੇਡੀਅਮ ਵਿਖੇ ਨਵਾਂ ਸਿੰਥੈਟਿਕ ਟਰੈਕ ਬਣਾਇਆ ਗਿਆ ਹੈ ਇਸ ਲਈ ਗਣਤੰਤਰ ਦਿਵਸ ਦੀ ਪਰੇਡ ਲੁਧਿਆਣਾ ਦੇ ਪੀਏਯੂ ਵਿਖੇ ਹੋਵੇਗੀ, ਤਾਂ ਜੋਂ ਜੋ ਪਰੇਡ ਨਾਲ ਸਿੰਥੈਟਿਕ ਟਰੈਕ ਨੂੰ ਕੋਈ ਨੁਕਸਾਨ ਨਾ ਪਹੁੰਚੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ - 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ..ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ.ਪੂਰੇ ਪੰਜਾਬ ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਉਡ ਵਿੱਚ ਪਰੇਡ ਨਹੀਂ ਹੋਵੇਗੀ..ਨਿਰਦੇਸ਼ ਜਾਰੀ

ਕੀ ਹੁੰਦਾ ਹੈ ਸਿੰਥੈਟਿਕ ਟ੍ਰੈਕ ? 

ਸਿੰਥੈਟਿਕ ਟ੍ਰੈਕ ਨੂੰ ਖਾਸ ਕਿਸਮ ਦੇ ਰਬੜ ਨੂੰ ਕੁਸ਼ਿੰਗ ਕਰਕੇ ਬਣਾਇਆ ਜਾਂਦਾ ਹੈ। ਇਹ ਅਥਲੀਟ ਨੂੰ ਕਿਸੇ ਵੀ ਮੌਸਮ ਵਿੱਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਂਦਾ ਹੈ। ਇਸ ਦੇ ਨਿਰਮਾਣ ਲਈ ਕਈ ਕਿਸਮਾਂ ਦੀ ਸੁਆਹ, ਰੇਤ, ਚੱਟਾਨ ਦਾ ਬੁਰਾ ਵਰਤਿਆ ਜਾਂਦਾ ਹੈ। ਰਬੜ ਨਾਲ ਕੁਸ਼ਨਿੰਗ ਵੀ ਕੀਤੀ ਜਾਂਦੀ ਹੈ। ਸਿੰਥੈਟਿਕ ਟ੍ਰੈਕ 'ਤੇ ਅਭਿਆਸ ਕਰਨ ਨਾਲ ਲੱਤਾਂ ਵਿਚ ਅਕੜਾਅ ਜਾਂ ਜਕੜਨ ਨਹੀਂ ਹੁੰਦਾ ਅਤੇ ਸਰੀਰ ਨੂੰ ਕੋਈ ਨੁਕਸਾਨ ਨਹੀਂ ਹੁੰਦਾ। ਇਸ ਟ੍ਰੈਕ 'ਤੇ ਪੈਰਾਂ ਦੀ ਪਕੜ ਵੀ ਮਜ਼ਬੂਤ ਰਹਿੰਦੀ ਹੈ। ਪੈਰ ਦੌੜਨ ਵੇਲੇ ਸਲਿਪ ਨਹੀਂ ਕਰਦੇ। 

Republic Day Parade: 26 ਜਨਵਰੀ ਦੀ ਪਰੇਡ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਨਵੀਂ ਹਦਾਇਤ ਕੀਤੀ ਜਾਰੀ

Work on synthetic track crosses halfway mark, to be over by June : The  Tribune India

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nagpur Violence: ਨਾਗਪੁਰ ਵਿੱਚ ਕਿਵੇਂ ਭੜਕੀ ਹਿੰਸਾ, ਕਿੱਥੋਂ ਸ਼ੁਰੂ ਹੋਇਆ ਵਿਵਾਦ! 10 ਥਾਣਾ ਖੇਤਰਾਂ 'ਚ ਕਰਫਿਊ, ਵੱਡੀ ਗਿਣਤੀ 'ਚ ਹੁੱਲੜਬਾਜ਼ ਕਾਬੂ

Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ

ABP Premium

ਵੀਡੀਓਜ਼

ਨਵੇਂ ਅਕਾਲੀ ਦਲ ਦੀ ਭਰਤੀ ਮੁੰਹਿਮ ਦੀ ਅੱਜ ਹੋਏਗੀ ਸ਼ੁਰੂਆਤਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nagpur Violence: ਨਾਗਪੁਰ ਵਿੱਚ ਕਿਵੇਂ ਭੜਕੀ ਹਿੰਸਾ, ਕਿੱਥੋਂ ਸ਼ੁਰੂ ਹੋਇਆ ਵਿਵਾਦ! 10 ਥਾਣਾ ਖੇਤਰਾਂ 'ਚ ਕਰਫਿਊ, ਵੱਡੀ ਗਿਣਤੀ 'ਚ ਹੁੱਲੜਬਾਜ਼ ਕਾਬੂ
Nagpur Violence: ਨਾਗਪੁਰ ਵਿੱਚ ਕਿਵੇਂ ਭੜਕੀ ਹਿੰਸਾ, ਕਿੱਥੋਂ ਸ਼ੁਰੂ ਹੋਇਆ ਵਿਵਾਦ! 10 ਥਾਣਾ ਖੇਤਰਾਂ 'ਚ ਕਰਫਿਊ, ਵੱਡੀ ਗਿਣਤੀ 'ਚ ਹੁੱਲੜਬਾਜ਼ ਕਾਬੂ
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

Embed widget