ਪੜਚੋਲ ਕਰੋ
ਖੁਸ਼ਖਬਰੀ! ਕਰਤਾਰਪੁਰ ਕੌਰੀਡੋਰ ਯਾਤਰਾ ਲਈ 20 ਰਜਿਸਟ੍ਰੇਸ਼ਨ ਸ਼ੁਰੂ
ਕਰਤਾਰਪੁਰ ਕੌਰੀਡੋਰ ਯਾਤਰਾ ਲਈ 20 ਅਕਤੂਬਰ ਤੋਂ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਖੁੱਲ੍ਹ ਰਹੀ ਹੈ। ਯਾਤਰਾ ਲਈ ਪਾਸਪੋਰਟ ਦੀ ਲੋੜ ਪਏਗਾ ਪਰ ਵੀਜ਼ਾ ਨਹੀਂ ਲੱਗੇਗਾ। ਹਰ ਯਾਤਰੀ ਨੂੰ 20 ਡਾਲਰ ਫੀਸ ਦੇਣ ਤੇ ਲਾਂਘਾ ਕਦੋਂ ਖੋਲ੍ਹਿਆ ਜਾਵੇ, ਇਸ ਬਾਰੇ ਚਰਚਾ ਜਾਰੀ ਹੈ।

ਚੰਡੀਗੜ੍ਹ: ਕਰਤਾਰਪੁਰ ਕੌਰੀਡੋਰ ਯਾਤਰਾ ਲਈ 20 ਅਕਤੂਬਰ ਤੋਂ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਖੁੱਲ੍ਹ ਰਹੀ ਹੈ। ਯਾਤਰਾ ਲਈ ਪਾਸਪੋਰਟ ਦੀ ਲੋੜ ਪਏਗਾ ਪਰ ਵੀਜ਼ਾ ਨਹੀਂ ਲੱਗੇਗਾ। ਹਰ ਯਾਤਰੀ ਨੂੰ 20 ਡਾਲਰ ਫੀਸ ਦੇਣ ਤੇ ਲਾਂਘਾ ਕਦੋਂ ਖੋਲ੍ਹਿਆ ਜਾਵੇ, ਇਸ ਬਾਰੇ ਚਰਚਾ ਜਾਰੀ ਹੈ।


Before You Go
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਟ੍ਰੈਂਡਿੰਗ ਟੌਪਿਕ






















