ਪੜਚੋਲ ਕਰੋ

SGPC Election: 29 ਫਰਵਰੀ ਤੱਕ ਹੋਵੇਗੀ SGPC ਚੋਣਾਂ ਦੀ ਰਜਿਸਟ੍ਰੇਸ਼ਨ

ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

Punjab News: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget