ਪੜਚੋਲ ਕਰੋ

ਪੰਜਾਬ 'ਚ ਮਹਿੰਗੀਆਂ ਹੋ ਸਕਦੀਆਂ ਰਜਿਸਟਰੀਆਂ, ਸਟੈਂਪ ਡਿਊਟੀ ਵਧਾਉਣ ਤੇ ਹੋ ਰਹੀ ਚਰਚਾ

ਕੋਰੋਨਾਵਾਇਰਸ ਕਰਕੇ ਹੋਏ ਵਿੱਤੀ ਘਾਟੇ ਨੂੰ ਪੂਰਾ ਕਰਨ ਦੇ ਲਈ ਪੰਜਾਬ ਸਰਕਾਰ ਜ਼ਮੀਨ ਦੀਆਂ ਰਜਿਸਟਰੀਆਂ 'ਤੇ ਸਟੈਂਪ ਡਿਊਟੀ ਵਧਾਉਣ ਤੇ ਚਰਚਾ ਰਹੀ ਹੈ। ਇਸ ਦਾ ਦਾਅਵਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤਾ ਗਿਆ ਹੈ।

ਰਾਹੁਲ ਕਾਲਾ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾਵਾਇਰਸ ਕਰਕੇ ਹੋਏ ਵਿੱਤੀ ਘਾਟੇ ਨੂੰ ਪੂਰਾ ਕਰਨ ਦੇ ਲਈ ਪੰਜਾਬ ਸਰਕਾਰ ਜ਼ਮੀਨ ਦੀਆਂ ਰਜਿਸਟਰੀਆਂ 'ਤੇ ਸਟੈਂਪ ਡਿਊਟੀ ਵਧਾਉਣ ਤੇ ਚਰਚਾ ਰਹੀ ਹੈ। ਇਸ ਦਾ ਦਾਅਵਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤਾ ਗਿਆ ਹੈ। ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਮਾਰਚ ਮਹੀਨੇ ਰਜਿਸਟਰੀਆਂ ਤੇ ਪੂਰਨ ਰੋਕ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਦ ਮਈ ਮਹੀਨੇ ਮੁੜ ਸਰਕਾਰ ਵੱਲੋਂ 40% ਰਜਿਸਟਰੀਆਂ ਕਰਨ ਦੀ ਛੋਟ ਦਿੱਤੀ ਗਈ। ਰਜਿਸਟਰੀਆਂ ਘੱਟ ਹੋਣ ਕਰਕੇ ਸਰਕਾਰ ਨੂੰ ਮਾਲੀਆ ਘੱਟ ਇਕੱਠਾ ਹੋ ਰਿਹਾ ਸੀ। ਜਿਸ ਕਾਰਨ ਹੁਣ ਪੰਜਾਬ ਸਰਕਾਰ ਸਟੈਂਪ ਡਿਊਟੀ ਵਧਾ ਸਕਦੀ ਹੈ। ਇਸ ਦੇ ਨਾਲ ਹੀ ਅੱਜ ਤੋਂ ਵਿਰਾਸਤੀ ਰਜਿਸਟਰੀਆਂ (ਤਬਦੀਲ ਮਲਕੀਅਤ ਨਾਮਾ) ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੋਰੋਨਾਵਾਇਰਸ ਕਰਕੇ ਮਾਰਚ ਮਹੀਨੇ ਤੋਂ ਬਲੱਡ ਰਿਲੇਸ਼ਨ ਦੀਆਂ ਰਜਿਸਟਰੀਆਂ ਤੇ ਰੋਕ ਲਗਾਈ ਹੋਈ ਸੀ, ਕਿਉਂਕਿ ਵਿਰਾਸਤੀ ਰਜਿਸਟਰੀਆਂ ਕਰਵਾਉਣ ਦੇ ਲਈ ਜ਼ਿਆਦਾਤਰ ਬਜ਼ੁਰਗ ਵਿਅਕਤੀ ਹੀ ਤਹਿਸੀਲ 'ਚ ਪਹੁੰਚਦੇ ਹਨ। ਲੋਕਾਂ ਦੀ ਹਿਫ਼ਾਜ਼ਤ ਲਈ ਪੰਜਾਬ ਸਰਕਾਰ ਨੇ ਤਬਦੀਲ ਮਲਕੀਅਤ ਨਾਮਾ ਤੇ ਰੋਕ ਲਗਾਈ ਹੋਈ ਸੀ ਜਿਸ ਨੂੰ ਅੱਜ ਤੋਂ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget