ਪੜਚੋਲ ਕਰੋ
Advertisement
ਰਸੂਖਦਾਰ ਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ ਜਲਦੀ ਹੀ....
ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੱਬਾ ਭਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ।
ਰਵਨੀਤ ਕੌਰ
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੱਬਾ ਭਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੇਰੇ ਧਿਆਨ 'ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…
ਮੇਰੇ ਧਿਆਨ ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…
— Bhagwant Mann (@BhagwantMann) June 11, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਕ੍ਰਿਕਟ
Advertisement