ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਾਂ/ਵਲੰਟੀਅਰਾਂ ਲਈ ਰਾਹਤ, ਉਮਰ ਸੀਮਾ 'ਚ ਛੋਟ

ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸਿੱਖਿਆ ਪ੍ਰੋਵਾਈਡਰਾਂ/ਵਲੰਟੀਅਰਾਂ ਲਈ ਉਮਰ ਸੀਮਾ ਵਿੱਚ ਇੱਕ ਵਾਰ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸਿੱਖਿਆ ਪ੍ਰੋਵਾਈਡਰਾਂ/ਵਲੰਟੀਅਰਾਂ ਲਈ ਉਮਰ ਸੀਮਾ ਵਿੱਚ ਇੱਕ ਵਾਰ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਨੂੰ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਰਾਹੀਂ ਨਿਯਮਤ ਨੌਕਰੀਆਂ ਲਈ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਪ੍ਰੋਵਾਈਡਰ/ਵਲੰਟੀਅਰ/ਈਜੀਐਸ/ਏਆਈਈ ਅਤੇ ਐਸਟੀਆਰ ਵਲੰਟੀਅਰ ਸਾਲਾਂ ਤੋਂ ਵੱਖ-ਵੱਖ ਸਕੀਮਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਛੋਟ ਦੀ ਮੰਗ ਕਰ ਰਹੇ ਸਨ ਕਿਉਂਕਿ ਉਨ੍ਹਾਂ ਵਿੱਚੋਂ ਬਹੁਤ ਸਾਰੇ ਪਹਿਲਾਂ ਹੀ ਉਮਰ ਸੀਮਾ ਪਾਰ ਕਰ ਚੁੱਕੇ ਹਨ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਪੰਜਾਬ ਸਿਵਲ ਸਰਵਿਸਿਜ਼ ਰੂਲਜ਼, 1994 ਦੇ ਨਿਯਮ 19 ਤਹਿਤ ਲਿਆ ਹੈ।ਇਸ ਕਦਮ ਨਾਲ ਲਗਭਗ 12,000 ਸਿੱਖਿਆ ਪ੍ਰਦਾਤਾ/ਵਲੰਟੀਅਰ 5,994 ਈਟੀਟੀ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget