ਪੜਚੋਲ ਕਰੋ

ਕਰਫਿਊ 'ਚ ਦਿੱਤੀ ਢਿੱਲ ਰੱਦ, ਘਰਾਂ ਅੰਦਰ ਹੀ ਰਹਿਣ ਲੋਕ

ਥੋੜ੍ਹੀ ਦੇਰ ਪਹਿਲਾਂ ਦਿੱਤੇ ਗਏ ਕਰਫਿਊ 'ਚ ਢਿੱਲ ਦੇ ਆਦੇਸ਼ਾਂ ਨੂੰ ਮੁਹਾਲੀ ਪ੍ਰਸ਼ਾਸਨ ਨੇ ਅਗਲੇ ਨਿਰਦੇਸ਼ਾਂ ਤੱਕ ਰੱਦ ਕਰ ਦਿੱਤਾ ਹੈ। ਮੁਹਾਲੀ ਦੇ ਡੀਸੀ ਨੇ ਲੋਕਾਂ ਨੂੰ ਖਰੀਦਾਰੀ ਲਈ ਘਰੋਂ ਬਾਹਰ ਨਾ ਆਉਣ ਦੀ ਹਦਾਇਤ ਦਿੱਤੀ ਹੈ।

ਮੁਹਾਲੀ: ਥੋੜ੍ਹੀ ਦੇਰ ਪਹਿਲਾਂ ਦਿੱਤੇ ਗਏ ਕਰਫਿਊ 'ਚ ਢਿੱਲ ਦੇ ਆਦੇਸ਼ਾਂ ਨੂੰ ਮੁਹਾਲੀ ਪ੍ਰਸ਼ਾਸਨ ਨੇ ਅਗਲੇ ਨਿਰਦੇਸ਼ਾਂ ਤੱਕ ਰੱਦ ਕਰ ਦਿੱਤਾ ਹੈ। ਮੁਹਾਲੀ ਦੇ ਡੀਸੀ ਨੇ ਲੋਕਾਂ ਨੂੰ ਖਰੀਦਾਰੀ ਲਈ ਘਰੋਂ ਬਾਹਰ ਨਾ ਆਉਣ ਦੀ ਹਦਾਇਤ ਦਿੱਤੀ ਹੈ। ਡੀਸੀ ਮੁਤਾਬਕ ਪ੍ਰਸ਼ਾਸਨ ਲੋਕਾਂ ਤੱਕ ਸਾਮਾਨ ਪਹੁੰਚਾਉਣ ਦੇ ਪ੍ਰਬੰਧ ਕਰ ਰਿਹਾ ਹੈ। ਲੋਕਾਂ ਦੇ ਦਰਵਾਜ਼ੇ ਤੇ ਗੁਆਢ ਤੱਕ ਜ਼ਰੂਰੀ ਸਾਮਾਨ ਪਹੁੰਚੇਗਾ। ਮੁਹਾਲੀ ਦੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਘਰਾਂ ਅੰਦਰ ਸੁਰੱਖਿਤ ਰਹਿਣ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਆਦੇਸ਼ ਜਾਰੀ ਕਰ ਸ਼ਾਮ 4 ਵਜੇ ਤੋਂ 6 ਵਜੇ ਤੱਕ ਢਿੱਲ ਦਿੱਤੀ ਗਈ ਸੀ ਤਾਂ ਕਿ ਲੋਕ ਜ਼ਰੂਰੀ ਸਮਾਨ ਦੁੱਧ, ਸਬਜ਼ੀਆਂ ਤੇ ਦਵਾਈਆਂ ਖਰੀਦ ਸਕਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Embed widget