ਮੁਹਾਲੀ: ਥੋੜ੍ਹੀ ਦੇਰ ਪਹਿਲਾਂ ਦਿੱਤੇ ਗਏ ਕਰਫਿਊ 'ਚ ਢਿੱਲ ਦੇ ਆਦੇਸ਼ਾਂ ਨੂੰ ਮੁਹਾਲੀ ਪ੍ਰਸ਼ਾਸਨ ਨੇ ਅਗਲੇ ਨਿਰਦੇਸ਼ਾਂ ਤੱਕ ਰੱਦ ਕਰ ਦਿੱਤਾ ਹੈ। ਮੁਹਾਲੀ ਦੇ ਡੀਸੀ ਨੇ ਲੋਕਾਂ ਨੂੰ ਖਰੀਦਾਰੀ ਲਈ ਘਰੋਂ ਬਾਹਰ ਨਾ ਆਉਣ ਦੀ ਹਦਾਇਤ ਦਿੱਤੀ ਹੈ।
ਡੀਸੀ ਮੁਤਾਬਕ ਪ੍ਰਸ਼ਾਸਨ ਲੋਕਾਂ ਤੱਕ ਸਾਮਾਨ ਪਹੁੰਚਾਉਣ ਦੇ ਪ੍ਰਬੰਧ ਕਰ ਰਿਹਾ ਹੈ। ਲੋਕਾਂ ਦੇ ਦਰਵਾਜ਼ੇ ਤੇ ਗੁਆਢ ਤੱਕ ਜ਼ਰੂਰੀ ਸਾਮਾਨ ਪਹੁੰਚੇਗਾ। ਮੁਹਾਲੀ ਦੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਘਰਾਂ ਅੰਦਰ ਸੁਰੱਖਿਤ ਰਹਿਣ ਨੂੰ ਕਿਹਾ ਹੈ।
ਇਸ ਤੋਂ ਪਹਿਲਾਂ ਆਦੇਸ਼ ਜਾਰੀ ਕਰ ਸ਼ਾਮ 4 ਵਜੇ ਤੋਂ 6 ਵਜੇ ਤੱਕ ਢਿੱਲ ਦਿੱਤੀ ਗਈ ਸੀ ਤਾਂ ਕਿ ਲੋਕ ਜ਼ਰੂਰੀ ਸਮਾਨ ਦੁੱਧ, ਸਬਜ਼ੀਆਂ ਤੇ ਦਵਾਈਆਂ ਖਰੀਦ ਸਕਣ।