ਸਥਾਨਕ ਲੋਕਾਂ ਨੇ ਕਿਹਾ ਕਿ ਉਹ ਇਸ ਦਾ ਕਾਫੀ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਸੀ ਪਰ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਸਥਾਨਕ ਲੋਕਾਂ ਅਤੇ ਕੁੱਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮਿਲ ਕੇ ਖੁਦ ਹੀ ਟਾਵਰ ਉਤਾਰ ਦਿੱਤਾ।
ਉਨ੍ਹਾਂ ਕਿਹਾ ਕਿ ਜਿਸ ਘਰ ਦੇ ਵਿੱਚ ਇਹ ਟਾਵਰ ਲੱਗਿਆ ਸੀ ਉਨ੍ਹਾਂ ਦੀ ਸਹਿਮਤੀ ਦੇ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904