ਪੜਚੋਲ ਕਰੋ

Punjab Police ਦੇ 18 ਡੀਐੱਸਪੀਜ਼ ਨੇ ਮਾਨ ਸਰਕਾਰ ਦੀ ਉਡਾ ਦਿੱਤੀ ਨੀਂਦ ! ਹਾਈਕੋਰਟ ਦਾ ਆਇਆ ਫੈਸਲਾ 

Relief 18 DSPs - ਪੰਜਾਬ ਸਰਕਾਰ ਨੇ ਆਪਣੀ ਨੀਤੀ ਦੇ ਤਹਿਤ ਇਹਨਾਂ 18 ਡੀਐੱਸਪੀਜ਼ ਨੂੰ ਸਿਰਫ਼ ਬੇਸਿਕ ਪੇਅ ਦਾ ਭੁਗਤਾਨ ਕੀਤਾ ਸੀ ਅਤੇ ਬਾਕੀ ਸਾਰੇ ਕੱਟ ਲਏ ਸਨ। ਜਿਸ ਤੋਂ ਬਾਅਦ ਇਹਨਾਂ ਡੀਐੱਸਪੀਜ਼ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ...

ਪੰਜਾਬ ਸਰਕਾਰ ਵੱਲੋਂ ਸਾਲ 2015 'ਚ ਨਿਯੁਕਤ ਕੀਤੇ 18 ਡੀਐੱਸਪੀਜ਼ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਇਹਨਾਂ ਡੀਐੱਸਪੀਜ਼ ਨੂੰ ਪ੍ਰੋਬੇਸ਼ਨ ਸਮੇਂ ਦੌਰਾਨ ਦੀ ਪੂਰੀ ਤਨਖਾਹ ਦਿੱਤੀ ਜਾਵੇ। ਹਾਈ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ ਹੈ। 

ਪੰਜਾਬ ਸਰਕਾਰ ਨੇ ਆਪਣੀ ਨੀਤੀ ਦੇ ਤਹਿਤ ਇਹਨਾਂ 18 ਡੀਐੱਸਪੀਜ਼ ਨੂੰ ਸਿਰਫ਼ ਬੇਸਿਕ ਪੇਅ ਦਾ ਭੁਗਤਾਨ ਕੀਤਾ ਸੀ ਅਤੇ ਬਾਕੀ ਸਾਰੇ ਕੱਟ ਲਏ ਸਨ। ਜਿਸ ਤੋਂ ਬਾਅਦ ਇਹਨਾਂ ਡੀਐੱਸਪੀਜ਼ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਅਤੇ ਕੱਟੇ ਹੋਏ ਪੈਸੇ ਦੇਣ ਦੀ ਮੰਗ ਕੀਤੀ ਗਈ ਸੀ। 

ਪਟੀਸ਼ਨ ਦਾਖਲ ਕਰਦੇ ਹੋਏ ਦਮਨਬੀਰ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਐਡਵੋਕੇਟ ਜਗਤਾਰ ਸਿੰਘ ਸੰਧੂ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪਟੀਸ਼ਨਰਾਂ ਦੀ ਨਿਯੁਕਤੀ ਡੀਐੱਸਪੀ ਵਜੋਂ ਪੰਜਾਬ ਪੁਲਿਸ ਵਿਚ ਹੋਈ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਫੈਸਲਾ ਲਿਆ ਸੀ ਕਿ ਜਿਹੜਾ ਵੀ ਮੁਲਾਜ਼ਮ ਪੰਜਾਬ ਵਿਚ ਨਿਯੁਕਤ ਹੁੰਦਾ ਹੈ ਤਾਂ ਉਸ ਨੂੰ ਪ੍ਰੋਬੇਸ਼ਨ ਸਮੇਂ ਦੌਰਾਨ ਸਿਰਫ ਬੇਸਿਕ ਤਨਖਾਹ ਦਾ ਭੁਗਤਾਨ ਕੀਤਾ ਜਾਵੇਗਾ ਤੇ ਉਨ੍ਹਾਂ ਦੀ ਸੇਵਾ ਵੀ ਰੈਗੂਲਰ ਹੋਣ ਦੇ ਸਮੇਂ ਵਿਚ ਜੋੜੀ ਜਾਵੇਗੀ। ਇਸ ਫੈਸਲੇ ਨੂੰ ਕੁਝ ਲੋਕਾਂ ਨੇ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।

 ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਗਲਤ ਕਰਾਰ ਦਿੰਦੇ ਹੋਏ ਇਸ ਤੇ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਮੁਲਾਜ਼ਮ ਨਿਯੁਕਤੀ ਦੀ ਤਰੀਕ ਤੋਂ ਬਾਕੀ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਤੇ ਸੇਵਾ ਲਾਭ ਦੇ ਹੱਕਦਾਰ ਹਨ। ਹਾਈ ਕੋਰਟ ਦੇ ਇਸ ਫੈਸਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿੱਤੀ ਹੈ।

ਹੁਣ ਪਟੀਸ਼ਨਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੋਬੇਸ਼ਨ ਦੌਰਾਨ ਤਿੰਨ ਸਾਲ ਤੱਕ ਸਿਰਫ ਬੇਸਿਕ ਤਨਖਾਹ ਦਾ ਭੁਗਤਾਨ ਕੀਤਾ ਗਿਆ ਸੀ। ਜਿਸ ਫੈਸਲੇ ਦੇ ਆਧਾਰ 'ਤੇ ਉਨ੍ਹਾਂ ਦੀ ਤਨਖਾਹ ਵਿਚ ਕਟੌਤੀ ਕੀਤੀ ਗਈ ਸੀ, ਉਸ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿਚ ਇਸ ਖਿਲਾਫ ਸਰਕਾਰ ਦੀ ਅਪੀਲ ਵਿਚਾਰਅਧੀਨ ਹੈ ਪਰ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਨਹੀਂ ਲਾਈ ਗਈ। 

ਪਟੀਸ਼ਨਰ ਧਿਰ ਦੀਆਂ ਦਲੀਲਾਂ ਸੁਣਨ ਦੇ ਬਾਅਦ ਹਾਈ ਕੋਰਟ ਨੇ ਇਨ੍ਹਾਂ ਸਾਰੇ ਡੀਐੱਸਪੀਜ਼ ਦੀ ਕੱਟੀ ਗਈ ਤਨਖਾਹ ਦਾ ਭੁਗਤਾਨ ਕਰਨ ਤੇ ਇਨ੍ਹਾਂ ਨੂੰ ਨਿਯੁਕਤੀ ਦੀ ਤਰੀਕ ਤੋਂ ਸੇਵਾ ਲਾਭ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਸਪੱਸਟ ਕੀਤਾ ਕਿ ਇਹ ਆਦੇਸ਼ ਸੁਪਰੀਮ ਕੋਰਟ ਵਿਚ ਪੈਂਡਿੰਗ ਪੰਜਾਬ ਸਰਕਾਰ ਦੀ ਅਪੀਲ 'ਤੇ ਆਉਣ ਵਾਲੇ ਫੈਸਲੇ 'ਤੇ ਨਿਰਭਰ ਹੋਵੇਗਾ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget