ਪੜਚੋਲ ਕਰੋ

ਜੂਨ ਦੀ ਗਰਮੀ ਤੋਂ ਰਾਹਤ, ਪੰਜਾਬ-ਚੰਡੀਗੜ੍ਹ ਸਣੇ ਇਨ੍ਹਾਂ ਇਲਾਕਿਆਂ 'ਚ ਮੀਂਹ, ਅਗਲੇ 48 ਘੰਟੇ ਐਸਾ ਰਹੇਗਾ ਮੌਸਮ

ਪੰਜਾਬ ਦੇ ਨਾਲ ਨਾਲ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੌਸਮ ਵਿੱਚ ਬਦਲਾਅ ਆਇਆ ਹੈ।ਮੌਸਮ ਵਿਭਾਗ ਨੇ ਪੇਸ਼ਨਗੋਈ ਕੀਤੀ ਹੈ ਕਿ ਅਗਲੇ 48 ਘੰਟੇ ਹਨੇਰੀ ਅਤੇ ਹਲਕਾ ਮੀਂਹ ਪੈ ਸਕਦਾ ਹੈ।

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫੇਰ ਮਿਜਾਜ਼ ਬਦਲੇ ਹਨ।ਜੇਠ ਦੇ ਮਹੀਨੇ ਗਰਮੀ ਦੀ ਬਜਾਏ ਕਾਲੇ ਬੱਦਲ ਵਰ੍ਹ ਰਹੇ ਹਨ।ਹਨੇਰੀ ਬਿਜਲੀ ਦੀਆਂ ਲਿਸ਼ਕਾਂ ਨਾਲ ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ।ਪੰਜਾਬ ਦੇ ਨਾਲ ਨਾਲ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੌਸਮ ਵਿੱਚ ਬਦਲਾਅ ਆਇਆ ਹੈ।ਮੌਸਮ ਵਿਭਾਗ ਨੇ ਪੇਸ਼ਨਗੋਈ ਕੀਤੀ ਹੈ ਕਿ ਅਗਲੇ 48 ਘੰਟੇ ਹਨੇਰੀ ਅਤੇ ਹਲਕਾ ਮੀਂਹ ਪੈ ਸਕਦਾ ਹੈ।

ਜੂਨ ਦੇ ਪਹਿਲੇ ਹਫ਼ਤੇ ਆਮ ਤੌਰ ਤੇ ਬਾਰਸ਼ 0.3 ਮਿਲੀਮੀਟਰ ਹੁੰਦੀ ਸੀ।ਜਲੰਧਰ, ਅੰਮ੍ਰਿਤਸਰ, ਪਟਿਆਲਾ, ਨਵਾਂ ਸ਼ਹਿਰ, ਲੁਧਿਆਣਾ, ਮੁਹਾਲੀ ਅਤੇ ਚੰਡੀਗੜ੍ਹ ਸਣੇ ਸ਼ੁਕਰਵਾਰ ਨੂੰ ਕਈ ਇਲਾਕਿਆਂ ਵਿੱਚ ਦੁਪਹਿਰ 3 ਵਜੇ ਤੱਕ ਬਾਰਸ਼ ਪਈ।ਇਸ ਦੌਰਾਨ ਕਪੂਰਥਲਾ 48 ਘੰਟੇ ਮੀਂਹ ਨਾਲ ਭਿੱਜਿਆ ਰਿਹਾ।

ਮੌਸਮ ਵਿਭਾਗ ਮੁਤਾਬਿਕ ਪੰਜਾਬ ਵਿੱਚ 5-6 ਜੂਨ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਅਤੇ ਹਨੇਰੀ ਦੇ ਅਸਾਰ ਹਨ।ਇਸ ਤੋਂ ਬਾਅਦ ਧੁੱਪ ਚਮਕੇਗੀ ਪਰ ਬੱਦਲਵਾਈ ਵੀ ਜਾਰੀ ਰਹੇਗੀ।ਫਿਲਹਾਲ ਇਸ ਹਫ਼ਤੇ ਗਰਮੀ ਤੋਂ ਰਾਹਤ ਰਹੇਗੀ।ਔਸਤਨ ਤਾਪਮਾਨ 28 ਡਿਗਰੀ ਤੇ ਆ ਗਿਆ ਹੈ।ਮੌਸਮ ਵਿੱਚ 7 ਜੂਨ ਤੱਕ ਹਲਚਲ ਰਹੇਗੀ।

ਮੌਸਮ ਵਿਭਾਗ ਦੇ ਅਨੁਸਾਰ ਉੱਤਰ ਅਤੇ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ 2-3 ਦਿਨਾਂ ਦੌਰਾਨ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਦੀ ਸੰਭਾਵਨਾ ਹੈ।ਨਵੀਂ ਦਿੱਲੀ ਵਿਚ ਆਈਐਮਡੀ ਦੇ ਖੇਤਰੀ ਕੇਂਦਰ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਤੇ ਯੈਲੋ ਵਾਚ ਓਵਰ ਦਾ ਐਲਾਨ ਕੀਤਾ ਹੈ।ਸਲਾਹਕਾਰ ਨਾਗਰਿਕਾਂ ਨੂੰ ਮੌਸਮ ਦੀ ਸਥਿਤੀ ਬਾਰੇ ‘ਸੁਚੇਤ ਰਹਿਣ’ ਦੀ ਤਾਕੀਦ ਕਰਦਾ ਹੈ।

ਮਾਨਸੂਨ ਕਦੋਂ ਪਹੁੰਚੇਗਾ ਤੁਹਾਡੇ ਸੂਬੇ 'ਚ

ਉੱਤਰ ਪ੍ਰਦੇਸ਼: 22 ਜੂਨ

ਹਿਮਾਚਲ ਪ੍ਰਦੇਸ਼: 24 ਜੂਨ

ਦਿੱਲੀ ਅਤੇ ਹਰਿਆਣਾ: 27 ਜੂਨ

ਪੰਜਾਬ: 28 ਜੂਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ

AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ

Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ

Embed widget