ਪੜਚੋਲ ਕਰੋ
Advertisement
ਪੰਜਾਬ ਸਰਕਾਰ ਵੱਲੋਂ ਕੈਦੀਆਂ ਨੂੰ ਹੋਰ ਰਾਹਤ
ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ ਹੈ।
ਚੰਡੀਗੜ: ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ ਹੈ।
ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇੱਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ ਕੈਦੀਆਂ ਦੀ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਜਾਵੇ।
ਰੰਧਾਵਾ ਨੇ ਦੱਸਿਆ ਕਿ ਕੋਵਿਡ ਸੰਕਟ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਕੁਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿੱਤੀ ਸੀ ਤਾਂ ਜੋ ਜੇਲਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ। ਜੇਲ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਆਰਡੀਨੈਂਸ ਤਹਿਤ ਹਰ ਤਿਮਾਹੀ ਆਧਾਰ 'ਤੇ ਆਰਜ਼ੀ ਰਿਹਾਈ ਦੀ ਸ਼ਰਤ ਵੀ ਮੁਆਫ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ
ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ
ਕਰਫਿਊ ਖੁੱਲ੍ਹਣ ਮਗਰੋਂ ਵੀ ਇਨ੍ਹਾਂ ਇਲਾਕਿਆਂ ‘ਚ ਨਹੀਂ ਮਿਲੇਗੀ ਢਿੱਲ, ਕੈਪਟਨ ਨੇ ਕੀਤਾ ਸਪਸ਼ਟ
ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ!
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement