ਪੜਚੋਲ ਕਰੋ

ਪੰਜਾਬ ਵਿੱਚ 8 ਜੂਨ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ,ਮਾਲਜ਼, ਹੋਟਲ ਤੇ ਰੈਸਟੋਰੈਂਟ, ਜਾਣੋ ਕੀ ਹਨ ਗਾਈਡਲਾਈਨਜ਼

ਦੋ ਮਹੀਨਿਆਂ ਤੋਂ ਵੱਧ ਸਮੇਂ ਦੇ ਲੌਕਡਾਊਨ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਰਾਹਤ ਦਿੱਤੀ ਜਾ ਰਹੀ ਹੈ।

ਚੰਡੀਗੜ੍ਹ: ਦੋ ਮਹੀਨਿਆਂ ਤੋਂ ਵੱਧ ਸਮੇਂ ਦੇ ਲੌਕਡਾਊਨ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਰਾਹਤ ਦਿੱਤੀ ਜਾ ਰਹੀ ਹੈ। ਪੰਜਾਬ ਵਿੱਚ ਵੀ 8 ਜੂਨ ਤੋਂ ਮਾਲਜ਼, ਹੋਟਲ, ਰੈਸਟੋਰੈਂਟ ਦੇ ਨਾਲ-ਨਾਲ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ ਮਿਲੀ ਗਈ ਹੈ ਪਰ ਇੱਥੇ ਜਾਣ ਲਈ ਤੁਹਾਨੂੰ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਕੁੱਝ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ
ਧਾਰਮਿਕ ਸਥਾਨਾਂ ਸਬੰਧੀ ਹਦਾਇਤਾਂ: ਜਾਣਕਾਰੀ ਮੁਤਾਬਕ ਪੰਜਾਬ ਵਿੱਚ ਹੁਣ ਧਾਰਮਿਕ ਅਸਥਾਨ ਸਵੇਰੇ 5 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਹੀ ਖੁਲ੍ਹਣਗੇ। ਇਸ ਦੌਰਾਨ ਧਾਰਮਿਕ ਅਸਥਾਨਾਂ ਵਿੱਚ ਇੱਕ ਸਮੇਂ ਸਿਰਫ 20 ਲੋਕ ਹੀ ਮੱਥਾ ਟੇਕ ਸਕਣਗੇ ਜਾਂ ਪੂਜਾ ਕਰ ਸਕਣਗੇ। ਧਾਰਮਿਕ ਅਸਥਾਨਾਂ ਵਿੱਚ ਪ੍ਰਸ਼ਾਦ ਵੰਡਣ ਜਾਂ ਲੰਗਰ ਵਰਤਾਉਣ ਦੀ ਮਨਾਹੀ ਹੋਵੇਗੀ। ਇਸ ਦੇ ਨਾਲ ਹੀ ਮਾਸਕ ਪਾਉਣਾ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਸ਼ਾਪਿੰਗ ਮਾਲਜ਼ ਸਬੰਧੀ ਹਦਾਇਤਾਂ: ਪੰਜਾਬ ਵਿੱਚ ਸ਼ਾਪਿੰਗ ਮਾਲਜ਼ ਵਿੱਚ ਟੋਕਨ ਸਿਸਟਮ ਰਾਹੀਂ ਐਂਟਰੀਹੋਵੇਗੀ। ਸ਼ਾਪਿੰਗ ਮਾਲਜ਼ ਵਿਚਲੀਆਂ ਦੁਕਾਨਾਂ 'ਚ ਗਾਹਕਾਂ ਦੀ ਗਿਣਤੀ 50 ਫੀਸਦ ਤੱਕ ਹੀ ਹੋ ਸਕੇਗੀ। ਫਿਲਹਾਲ ਸ਼ਾਪਿੰਗ ਮਾਲਜ਼ ਵਿਚਲੇ ਫੂਡ ਕੋਰਟ ਤੇ ਰੈਸਟੋਰੈਂਟ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਨਾਲ ਹੀ ਮਾਲਜ਼ ਵਿੱਚ ਲਿਫ਼ਟ ਦੀ ਵਰਤੋਂ ਸਿਰਫ ਅੰਗਹੀਣ ਵਿਅਕਤੀ ਹੀ ਕਰ ਸਕਦੇ ਹਨ। ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਹੋਟਲ ਸਬੰਧੀ ਹਦਾਇਤਾਂ: ਪੰਜਾਬ ਵਿੱਚ 8 ਜੂਨ ਤੋਂ ਹੋਟਲ ਵੀ ਖੁੱਲ ਰਹੇ ਹਨ ਪਰ ਉਨ੍ਹਾਂ ਵਿਚਲੇ ਰੈਸਟੋਰੈਂਟ ਬੰਦ ਰਹਿਣਗੇ। ਇਸ ਦੇ ਨਾਲ ਹੀ ਸਾਰੇ ਹੋਟਲਾਂ ਵਿੱਚ ਗਾਹਕਾਂ ਨੂੰ ਫੂਡ ਕਮਰਿਆਂ ਵਿੱਚ ਹੀ ਦਿੱਤਾ ਜਾਵੇਗਾ। ਫ਼ਿਲਹਾਲ ਰੈਸਟੋਰੈਂਟਾਂ ਵਿੱਚ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਹੈ ਤੇ ਰੈਸਟੋਰੈਂਟ ਹੋਮ ਡਿਲੀਵਰੀ ਅਤੇ ਟੇਕ-ਵੇਅ ਹੀ ਕਰ ਸਕਦੇ ਹਨ।
ਪੰਜਾਬ ਵਿੱਚ 8 ਜੂਨ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ,ਮਾਲਜ਼, ਹੋਟਲ ਤੇ ਰੈਸਟੋਰੈਂਟ, ਜਾਣੋ ਕੀ ਹਨ ਗਾਈਡਲਾਈਨਜ਼ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget