ਪੜਚੋਲ ਕਰੋ

ਕੋਟਕਪੂਰਾ ਗੋਲ਼ੀਕਾਂਡ 'ਚ ਨਾਮਜ਼ਦ ਆਈਜੀ ਉਮਰਾਨੰਗਲ ਦਾ ਰਿਮਾਂਡ ਹੋਰ ਵਧਿਆ

ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਮਾਮਲੇ ਗ੍ਰਿਫ਼ਤਾਰ IG ਪਰਮਰਾਜ ਸਿੰਘ ਉਮਰਾਨੰਗਲ ਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਾ ਵਾਧਾ ਕਰ ਦਿੱਤਾ ਗਿਆ ਹੈ। ਉਮਰਾਨੰਗਲ ਨੂੰ ਚਾਰ ਦਿਨਾਂ ਰਿਮਾਂਡ ਖ਼ਤਮ ਹੋਣ ਮਗਰੋਂ ਐਸਆਈਟੀ ਨੇ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਆਈਜੀ ਤੋਂ ਪੁੱਛਗਿੱਛ ਲਈ ਤਿੰਨ ਦਿਨ ਹੀ ਹੋਰ ਦੇ ਦਿੱਤੇ ਹਨ। ਇਹ ਵੀ ਪੜ੍ਹੋ- ਸਿੱਟ ਨੂੰ ਮਿਲਿਆ ਆਈਜੀ ਉਮਰਾਨੰਗਲ ਦਾ ਰਿਮਾਂਡ, ਚਾਰ ਦਿਨ ਰਿੜਕੇਗੀ ਪੁਲਿਸ ਉਮਰਾਨੰਗਲ ਨੂੰ ਅਕਤੂਬਰ 2015 ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਵਿੱਚ ਬੀਤੀ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ, ਵਿਸ਼ੇਸ਼ ਜਾਂਚ ਟੀਮ ਨੇ ਉਦੋਂ 10 ਦਾ ਪੁਲਿਸ ਰਿਮਾਂਡ ਮੰਗਿਆ ਸੀ, ਪਰ ਡਿਊਟੀ ਮਜਿਸਟ੍ਰੇਟ ਏਕਤਾ ਉੱਪਲ ਨੇ ਉਮਰਾਨੰਗਲ ਦਾ ਚਾਰ ਦਿਨ ਲਈ ਪੁਲਿਸ ਰਿਮਾਂਡ ਦਿੱਤਾ ਸੀ। ਐਸਆਈਟੀ ਹੁਣ ਉਮਰਾਨੰਗਲ ਤੋਂ 26 ਫਰਵਰੀ ਤਕ ਪੁੱਛਗਿੱਛ ਕਰੇਗੀ। ਸਬੰਧਤ ਖ਼ਬਰ- ਗੋਲ਼ੀਕਾਂਡ ਮਾਮਲੇ ’ਚ SP ਬਿਕਰਮਜੀਤ ਦੀਆਂ ਮੁਸ਼ਕਲਾਂ ਵਧੀਆਂ, IG ਉਮਰਾਨੰਗਲ ਦਾ ਵਧ ਸਕਦਾ ਰਿਮਾਂਡ ਉੱਧਰ, ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਨਾਮਜ਼ਦ SP ਬਿਕਰਮਜੀਤ ਸਿੰਘ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ। ਦਰਅਸਲ, SP ਬਿਕਰਮਜੀਤ ਦੇ ਨਜ਼ਦੀਕੀ ਫ਼ਰੀਦਕੋਟ ਵਾਸੀ ਇੱਕ ਗਵਾਹ, ਕਾਰ ਡੀਲਰ ਦੇ ਨਜ਼ਦੀਕੀ ਅਤੇ ਕਾਰ ਡੀਲਰ ਦੇ ਨਿੱਜੀ ਸੁਰੱਖਿਆ ਕਰਮੀ ਨੇ ਉਨ੍ਹਾਂ ਖਿਲਾਫ ਗਵਾਹੀ ਦਿੱਤੀ ਹੈ ਕਿ ਸਾਬਕਾ SSP ਚਰਨਜੀਤ ਸ਼ਰਮਾ ਦੀ ਐਸਕਾਰਟ ਜਿਪਸੀ ਉੱਪਰ SP ਬਿਕਰਮਜੀਤ ਸਿੰਘ ਨੇ ਹੀ ਫਰਜ਼ੀ ਫਾਇਰਿੰਗ ਕੀਤੀ ਸੀ। ਜ਼ਰੂਰ ਪੜ੍ਹੋ- ਸਿੱਟ ਨੇ ਬੜੀ ਹੁਸ਼ਿਆਰੀ ਨਾਲ ਦਬੋਚਿਆ ਉਮਰਾਨੰਗਲ, ਹੱਕੇਬੱਕੇ ਰਹਿ ਗਏ ਅਫਸਰ

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget