ਪੜਚੋਲ ਕਰੋ

ਪਟਿਆਲਾ ’ਚ ਹਮਲੇ ਦੇ ਸਾਜ਼ਿਸ਼ਘਾੜੇ ਸ਼ਬਨਮਦੀਪ ਦਾ ਰਿਮਾਂਡ ਵਧਾਇਆ

  ਪਟਿਆਲਾ:ਖਾਲਿਸਤਾਨ ਗਦਰ ਫੋਰਸ ਦੇ ਕਥਿਤ ਅੱਤਵਾਦੀ ਤੇ ਮੁੱਖ ਸਰਗਨਾ ਸ਼ਬਨਮਦੀਪ ਸਿੰਘ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਡਿਊਟੀ ਮੈਜਿਸਟਰੇਟ ਨਿਧੀ ਸੈਣੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਕੋਲੋਂ ਮੁਲਜ਼ਮ ਸ਼ਬਨਮਦੀਪ ਦੀ ਰਿਮਾਂਡ ਵਿੱਚ 10 ਦਿਨਾਂ ਦਾ ਵਾਧਾ ਕਰਨ ਦੀ ਮੰਗ ਕੀਤੀ। ਅਦਾਲਤ ਨੇ 10 ਨਵੰਬਰ ਤਕ ਮੁਲਜ਼ਮ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਹੈ। ਲੈਟਰਪੈਡ ਤਿਆਰ ਕਰਵਾਉਣ ਤੇ ਲੋਗੋ ਬਣਾਉਣ ਦੇ ਮਾਮਲੇ ਵਿੱਚ ਅਦਾਲਤ ਨੇ ਕਥਿਤ ਅੱਤਵਾਦੀ ਸ਼ਬਨਮਦੀਪ ਦੇ ਦੋ ਸਾਥੀਆਂ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਰਤਨਗੜ੍ਹ ਸਿੰਧੜੀ, ਦਿੜਬਾ (ਸੰਗਰੂਰ) ਤੇ ਵਿਨੋਦ ਕੁਮਾਰ ਵਾਸੀ ਵਾਰਡ ਨੰਬਰ 4 ਅੰਬਾ ਗੁਹਲਾ (ਕੈਥਲ) ਨੂੰ ਕ੍ਰਮਵਾਰ 10 ਨਵੰਬਰ ਤੇ 8 ਨਵੰਬਰ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਵੀ ਪੜ੍ਹੋ- ISI ਸੋਸ਼ਲ ਮੀਡੀਆ ਜ਼ਰੀਏ ਸਿੱਖ ਨੌਜਵਾਨਾਂ ਨੂੰ ਬਣਾ ਰਹੀ ਸ਼ਿਕਾਰ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਦੇ ਸਾਥੀ ਗੁਰਸੇਵਕ ਸਿੰਘ ਕੋਲੋਂ ਉਸਦੇ ਸਾਹਮਣੇ ਪੁੱਛਗਿੱਛ ਕਰਨੀ ਹੈ। ਪੁਲਿਸ ਦੀ ਮੰਗ ਉੱਤੇ ਅਦਾਲਤ ਨੇ ਸ਼ਬਨਮਦੀਪ ਦਾ ਪੁਲਿਸ ਰਿਮਾਂਡ ਵਧਾ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪਟਿਆਲਾ ਵਿੱਚੋਂ ਕਾਬੂ ਕੀਤੇ ਸ਼ਖ਼ਸ ਸ਼ਬਨਮਦੀਪ ਸਿੰਘ ਕੋਲੋਂ ਵਿਭਾਗ ਨੂੰ ਅਹਿਮ ਜਾਣਕਾਰੀ ਹਾਸਲ ਹੋਈ ਹੈ। ਖੁਫੀਆ ਏਜੰਸੀਆਂ ਕੋਲੋਂ ਵਿਭਾਗ ਨੂੰ ਪਤਾ ਲੱਗਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ’ਚ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ

Embed widget