ਪੜਚੋਲ ਕਰੋ

Punjab News: ਪੰਜਾਬ 'ਚ ਹਾਈ ਅਲਰਟ, 20 ਹਜ਼ਾਰ ਤੋਂ ਵੱਧ ਪੁਲਿਸ ਜਵਾਨ ਤਾਇਨਾਤ, ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ

Republic Day 2024: ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਰਮਿਆਨ ਪੰਜਾਬ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਗਣਤੰਤਰ ਦਿਵਸ ਦੇ ਜਸ਼ਨ ਪੂਰੇ ਹੋਣ ਤੱਕ ਪੰਜਾਬ ਪੁਲਿਸ ਹਾਈ ਅਲਰਟ 'ਤੇ ਰਹੇਗੀ।

High alert in Punjab: 26 ਜਨਵਰੀ ਦਾ ਦਿਨ ਨੇੜੇ ਆ ਰਿਹਾ ਹੈ। ਜਿਸ ਕਰਕੇ ਪੂਰੇ ਦੇਸ਼ ਦੇ ਵਿੱਚ ਗਣਤੰਤਰ ਦਿਵਸ ਨੂੰ ਲੈ ਕੇ ਜੋਸ਼ ਬਣਿਆ ਹੋਇਆ ਹੈ। ਪਰ ਦੂਜੇ ਪਾਸੇ ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਰਮਿਆਨ ਪੰਜਾਬ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਗਣਤੰਤਰ ਦਿਵਸ ਦੇ ਜਸ਼ਨ ਪੂਰੇ ਹੋਣ ਤੱਕ ਪੰਜਾਬ ਪੁਲਿਸ ਹਾਈ ਅਲਰਟ 'ਤੇ ਰਹੇਗੀ। ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪ੍ਰਬੰਧਾਂ ਲਈ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਵਿਸ਼ੇਸ਼ ਡੀਜੀਪੀ, ਏਡੀਜੀਪੀ, ਡੀਆਈਜੀ ਅਤੇ ਆਈਜੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ। ਇਨ੍ਹਾਂ ਦੀ ਤਾਇਨਾਤੀ ਜ਼ਿਲ੍ਹਿਆਂ ਦੇ ਆਕਾਰ ਅਨੁਸਾਰ ਕੀਤੀ ਗਈ ਹੈ। ਅਧਿਕਾਰੀ ਅੱਜ ਤੋਂ ਹੀ ਆਪਣੀ ਡਿਊਟੀ ਸੰਭਾਲ ਲੈਣਗੇ। ਸੁਰੱਖਿਆ ਪ੍ਰਬੰਧਾਂ ਵਿੱਚ 20 ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ 65 ਫੀਸਦੀ ਬਲਾਂ ਨੂੰ ਸੁਰੱਖਿਆ ਪ੍ਰਬੰਧਾਂ ਵਿੱਚ ਲਾਇਆ ਗਿਆ ਹੈ। ਇਸ ਤੋਂ ਇਲਾਵਾ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਵਾਲਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਚੀਜ਼ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਆਈਜੀ ਨੇ ਕਿਹਾ ਕਿ, ਪੰਜਾਬ ਪੁਲਿਸ ਇਸ ਸਬੰਧੀ ਹਿਮਾਚਲ, ਦਿੱਲੀ, ਰਾਜਸਥਾਨ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਸ ਹਿਸਾਬ ਨਾਲ ਪੁਲਿਸ ਨੂੰ ਇਨਪੁਟ ਆ ਰਹੇ ਹਨ। ਉਸ ਅਨੁਸਾਰ ਸਾਰੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਅਤੇ ਸੁਰੱਖਿਆ ਨਾਲ ਸਬੰਧਤ ਅਦਾਰਿਆਂ ਦੀ ਸੁਰੱਖਿਆ ਦੇ ਪੂਰੇ ਪ੍ਰਬੰਧ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਲੁਧਿਆਣਾ ਅਤੇ ਰਾਜਪਾਲ ਦੇ ਪਟਿਆਲਾ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮਾਂ ਲਈ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕਰ ਦਿੱਤੇ ਗਏ ਹਨ।

ਆਈਜੀ ਨੇ ਕਿਹਾ ਕਿ ਅਪਰਾਧੀਆਂ ਦੇ ਲੁਕਣ ਦੇ ਟਿਕਾਣਿਆਂ ਦੀ ਸੂਚੀ ਬਣਾਈ ਗਈ ਹੈ। ਜਿੱਥੇ ਲਗਾਤਾਰ ਤਲਾਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਅਪ੍ਰੇਸ਼ਨ ਚਲਾਏ ਜਾ ਰਹੇ ਹਨ। ਬਾਰਡਰ ਰੇਂਜ ਵਿੱਚ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਕਿਉਂਕਿ ਪੰਜਾਬ ਦੀ 530 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਸਰਹੱਦੀ ਖੇਤਰ ਵਿੱਚ 2100 ਕੈਮਰੇ ਲਗਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਇਸ ਲਈ ਇੱਕ ਕਮੇਟੀ ਬਣਾਈ ਗਈ ਸੀ। ਇਹ ਕੰਮ ਜਲਦੀ ਹੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਅਜਿਹੇ 'ਚ ਪੁਲਿਸ ਪਹਿਲਾਂ ਤੋਂ ਹੀ ਚੌਕਸ ਹੈ। ਪੁਲਿਸ ਨੇ ਕੁੱਝ ਦਿਨ ਪਹਿਲਾਂ ਹੀ ਪੰਨੂ ਦੇ 3 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Embed widget