ਪੜਚੋਲ ਕਰੋ

ਕੱਲ੍ਹ ਕੌਣ ਕਿੱਥੇ ਫਹਿਰਾਏਗਾ ਤਿਰੰਗਾ ?

ਚੰਡੀਗੜ੍ਹ: ਕੱਲ੍ਹ ਗਣਤੰਤਰ ਦਿਵਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਜੱਦੀ ਸ਼ਹਿਰ ਪਟਿਆਲਾ ਵਿੱਚ ਤਿਰੰਗਾ ਝੰਡਾ ਫਹਿਰਾਉਣਗੇ। ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਸ਼ਾਸਕ ਵੀਪੀ ਸਿੰਘ ਬਦਨੌਰ ਹੁਸ਼ਿਆਰਪੁਰ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿੱਚ ਝੰਡਾ ਫਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਤੋਂ ਇਲਾਵਾ ਬਾਰੀ ਕੈਬਨਿਟ ਮੰਤਰੀਆਂ ਦਾ ਵੇਰਵਾ ਇਸ ਤਰ੍ਹਾਂ ਹੈ- ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ- ਰੋਪੜ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਜੈਬ ਸਿੰਘ ਭੱਟੀ- ਮਾਨਸਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ- ਜਲੰਧਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ- ਅੰਮ੍ਰਿਤਸਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ -ਫਰੀਦਕੋਟ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ- ਫਿਰੋਜ਼ਪੁਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ- ਫਤਹਿਗੜ੍ਹ ਸਾਹਿਬ ਕੈਬਨਿਟ ਮੰਤਰੀ ਅਰੁਣਾ ਚੌਧਰੀ- ਕਪੂਰਥਲਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ- ਮੁਹਾਲੀ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ- ਲੁਧਿਆਣਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ- ਮੋਗਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ- SBS ਨਗਰ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ- ਬਠਿੰਡਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ- ਗੁਰਦਾਸਪੁਰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ- ਫਾਜ਼ਿਲਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ- ਸੰਗਰੂਰ ਕੈਬਨਿਟ ਮੰਤਰੀ ਸੁੰਦਰ ਸ਼ਿਆਮ ਅਰੋੜਾ- ਪਠਾਨਕੋਟ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ- ਸ੍ਰੀ ਮੁਕਤਸਰ ਸਾਹਿਬ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੰਸਦ ਅੰਮ੍ਰਿਤਪਾਲ ਦੀ ਅਜਨਾਲਾ ਕੋਰਟ 'ਚ ਪੇਸ਼ੀ, 2 ਦਿਨ ਦਾ ਰਿਮਾਂਡ ਖ਼ਤਮ; ਹੋਵੇਗੀ ਸੁਣਵਾਈ

Jalandhar 'ਚ ਚੱਲੀਆਂ ਤਾਬੜਤੋੜ ਗੋਲੀਆਂ, ਦਹਿਸ਼ਤ ਦਾ ਮਾਹੌਲ

ਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, 4 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ; ਪਰਿਵਾਰ ਦਾ ਰੋ-ਰੋ ਬੂਰਾ ਹਾਲ

ਪੰਜਾਬ 'ਚ 'AAP' ਨੂੰ ਵੱਜੀ ਡੂੰਘੀ ਸੱਟ, 6 ਰਾਜ ਸਭਾ ਸਾਂਸਦਾਂ ਵਲੋਂ BJP 'ਚ ਸ਼ਾਮਲ ਹੋਣ 'ਤੇ ਕਿਵੇਂ ਬਦਲਿਆ ਸਿਆਸੀ ਸਮੀਕਰਨ?

ਵੀਡੀਓਜ਼

ਲਾਰੈਂਸ ਆਫ ਪੰਜਾਬ’ ‘ਤੇ ਲੱਗੀ ਰੋਕ! ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਸਨੈਪਚੈਟ ਦੋਸਤੀ ਪਈ ਭਾਰੀ! ਮਹਿਲਾ ਡਾਕਟਰ ਨਾਲ ਧੋਖਾ ਤੇ ਜਬਰ ਦਾ ਮਾਮਲਾ
ਤਪਦੇ ਪੰਜਾਬ ‘ਚ ਕਦੋਂ ਆਵੇਗੀ ਰਾਹਤ? ਮੀਂਹ ਦਾ ਨਵਾਂ ਅਲਰਟ
ਮੰਡੀ ‘ਚ ਕਣਕ ਦੇ ਅੰਬਾਰ! ਨਾ ਲਿਫਟਿੰਗ, ਨਾ ਪੈਸੇ—ਕਿਸਾਨ ਤੰਗ
ਅੱਜ ਰਾਤ 8 ਵਜੇ ਬਲੈਕਆਉਟ! ਪੰਜਾਬ ‘ਚ ਵੱਜਣਗੇ ਸਾਇਰਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 'AAP' ਨੂੰ ਵੱਜੀ ਡੂੰਘੀ ਸੱਟ, 6 ਰਾਜ ਸਭਾ ਸਾਂਸਦਾਂ ਵਲੋਂ BJP 'ਚ ਸ਼ਾਮਲ ਹੋਣ 'ਤੇ ਕਿਵੇਂ ਬਦਲਿਆ ਸਿਆਸੀ ਸਮੀਕਰਨ?
ਪੰਜਾਬ 'ਚ 'AAP' ਨੂੰ ਵੱਜੀ ਡੂੰਘੀ ਸੱਟ, 6 ਰਾਜ ਸਭਾ ਸਾਂਸਦਾਂ ਵਲੋਂ BJP 'ਚ ਸ਼ਾਮਲ ਹੋਣ 'ਤੇ ਕਿਵੇਂ ਬਦਲਿਆ ਸਿਆਸੀ ਸਮੀਕਰਨ?
ਪੰਜਾਬ ਅਤੇ ਚੰਡੀਗੜ੍ਹ 'ਚ ਗਰਮੀ ਦਾ ਕਹਿਰ, ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ; ਕੱਲ੍ਹ ਤੋ ਬਦਲੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਪ੍ਰੈਲ 2026

Canada 'ਚ ਪੰਜਾਬੀ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਾਰਕ ਦੇ ਬੈਂਚ 'ਤੇ ਮਿਲੀ ਲਾਸ਼ , 2021 'ਚ ਗਈ ਸੀ ਕੈਨੇਡਾ

Punjab Blackout Mock Drill : ਪੰਜਾਬ ਭਰ 'ਚ ਹੋਇਆ ਮੁਕੰਮਲ ਬਲੈਕਆਊਟ, ਵੱਜਣ ਲੱਗੇ ਸਾਇਰਨ

Canada 'ਚ ਮਾਸਕ ਪਹਿਨੇ ਨੌਜਵਾਨ ਨੇ ਪੰਜਾਬੀ ਬਜ਼ੁਰਗ ਸਿੱਖ ਨੂੰ ਮਾਰੇ ਧੱਕੇ, ਕੀਤੀਆਂ ਨਸਲੀ ਟਿੱਪਣੀਆਂ, ਮੁਲਜ਼ਮ ਗ੍ਰਿਫਤਾਰ

‘Lawrence of Punjab’ ਡਾਕੂਮੈਂਟਰੀ ਸੀਰੀਜ਼ 'ਤੇ ਲੱਗੀ ਰੋਕ ,ਪੰਜਾਬ ਪੁਲਿਸ ਨੇ ਮਾਹੌਲ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਕੇਂਦਰ ਨੂੰ ਲਿਖਿਆ ਸੀ ਪੱਤਰ

Punjab News : ਸਰਕਾਰੀ ਸਕੂਲਾਂ ਦੇ 50% ਤੋਂ ਜ਼ਿਆਦਾ ਅਧਿਆਪਕ ਨਹੀਂ ਕਰਨਗੇ ਜਨਗਣਨਾ ਦੀ ਡਿਊਟੀ , ਅਧਿਆਪਕਾਂ ਨੇ ਜਤਾਇਆ ਸੀ ਇਤਰਾਜ਼

Embed widget