ਚੰਡੀਗੜ੍ਹ: ਕੱਲ੍ਹ ਗਣਤੰਤਰ ਦਿਵਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਜੱਦੀ ਸ਼ਹਿਰ ਪਟਿਆਲਾ ਵਿੱਚ ਤਿਰੰਗਾ ਝੰਡਾ ਫਹਿਰਾਉਣਗੇ। ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਸ਼ਾਸਕ ਵੀਪੀ ਸਿੰਘ ਬਦਨੌਰ ਹੁਸ਼ਿਆਰਪੁਰ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿੱਚ ਝੰਡਾ ਫਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਤੋਂ ਇਲਾਵਾ ਬਾਰੀ ਕੈਬਨਿਟ ਮੰਤਰੀਆਂ ਦਾ ਵੇਰਵਾ ਇਸ ਤਰ੍ਹਾਂ ਹੈ-


ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ- ਰੋਪੜ

ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਜੈਬ ਸਿੰਘ ਭੱਟੀ- ਮਾਨਸਾ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ- ਜਲੰਧਰ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ- ਅੰਮ੍ਰਿਤਸਰ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ -ਫਰੀਦਕੋਟ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ- ਫਿਰੋਜ਼ਪੁਰ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ- ਫਤਹਿਗੜ੍ਹ ਸਾਹਿਬ

ਕੈਬਨਿਟ ਮੰਤਰੀ ਅਰੁਣਾ ਚੌਧਰੀ- ਕਪੂਰਥਲਾ

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ- ਮੁਹਾਲੀ

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ- ਲੁਧਿਆਣਾ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ- ਮੋਗਾ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ- SBS ਨਗਰ

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ- ਬਠਿੰਡਾ

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ- ਗੁਰਦਾਸਪੁਰ

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ- ਫਾਜ਼ਿਲਕਾ

ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ- ਸੰਗਰੂਰ

ਕੈਬਨਿਟ ਮੰਤਰੀ ਸੁੰਦਰ ਸ਼ਿਆਮ ਅਰੋੜਾ- ਪਠਾਨਕੋਟ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ- ਸ੍ਰੀ ਮੁਕਤਸਰ ਸਾਹਿਬ