ਪੜਚੋਲ ਕਰੋ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵਲੋਂ PMDS ਅਤੇ MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ Punjab Police ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ

Republic Day: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (PMDS) ਅਤੇ ਸ਼ਾਨਦਾਰ ਸੇਵਾ ਲਈ ਮੈਡਲ (MMS) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਲਈ ਇਹ ਮਾਣ ਵਾਲੀ ਗੱਲ ਹੈ।

ਹੋਰ ਪੜ੍ਹੋ : ਬ੍ਰਾਜ਼ੀਲ ਦੇ ਵੇਦਾਂਤ ਗੁਰੂ, ਕੁਵੈਤ ਦੀ ਯੋਗਾ ਟੀਚਰ, ਕੈਥਲ ਦੇ ਹਰਵਿੰਦਰ ਸਿੰਘ! ਪਦਮ ਪੁਰਸਕਾਰਾਂ ਦਾ ਐਲਾਨ, ਦੇਖੋ ਪੂਰੀ ਲਿਸਟ

ਇਨ੍ਹਾਂ ਅਫਸਰਾਂ ਨੂੰ ਮਿਲਣਗੇ ਰਾਸ਼ਟਰਪਤੀ ਮੈਡਲ

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੀਲਾਭ ਕਿਸ਼ੋਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਲੁਧਿਆਣਾ ਰੇਂਜ ਧਨਪ੍ਰੀਤ ਕੌਰ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ ਤੇਜਿੰਦਰਜੀਤ ਸਿੰਘ ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਸ਼ਾਨਦਾਰ ਸੇਵਾ ਲਈ ਮੈਡਲ ਵਾਸਤੇ ਚੁਣਿਆ ਗਿਆ ਹੈ।

MMS ਨਾਲ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਕੀਤਾ ਜਾਏਗਾ ਸਨਮਾਨਿਤ

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਇੰਦਰਦੀਪ ਸਿੰਘ, ਇੰਸਪੈਕਟਰ ਅਮਰੀਕ ਸਿੰਘ, ਇੰਸਪੈਕਟਰ ਜਗਰੂਪ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਐਸਆਈ ਬਲਬੀਰ ਚੰਦ, ਐਸਆਈ ਇਕਬਾਲ ਸਿੰਘ, ਐਸਆਈ ਸਤੀਸ਼ ਕੁਮਾਰ, ਐਸਆਈ ਬਲਵੀਰ ਚੰਦ, ਐਸਆਈ ਲਖਵੀਰ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਹਰਵਿੰਦਰ ਕੁਮਾਰ, ਏਐਸਆਈ ਸੁਖਬੀਰ ਸਿੰਘ ਅਤੇ ਏਐਸਆਈ ਹਰਪਾਲ ਸਿੰਘ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਦੀ ਪਿੱਠ ਥੱਪਥਪਾਈ

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget