ਪੜਚੋਲ ਕਰੋ

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Punjab News: 26 ਜਨਵਰੀ ਨੂੰ ਦਿੱਲੀ ਦੇ ਕਰਤਵਯ ਪਥ 'ਤੇ ਹੋਣ ਵਾਲੀ ਪਰੇਡ ਵਿੱਚ ਇਸ ਵਾਰ ਪੰਜਾਬ ਦੀ ਇੱਕ ਝਾਕੀ ਦਿਖਾਈ ਦੇਵੇਗੀ। ਪੰਜਾਬ ਦੀ ਖੇਤੀ ਤੋਂ ਲੈ ਕੇ ਫੁਲਕਾਰੀ ਤੱਕ, ਹਰ ਚੀਜ਼ ਨੂੰ ਝਾਕੀ ਵਿੱਚ ਜਗ੍ਹਾ ਦਿੱਤੀ ਗਈ ਹੈ।

Punjab News: 26 ਜਨਵਰੀ ਨੂੰ ਦਿੱਲੀ ਦੇ ਕਰਤਵਯ ਪਥ 'ਤੇ ਹੋਣ ਵਾਲੀ ਪਰੇਡ ਵਿੱਚ ਇਸ ਵਾਰ ਪੰਜਾਬ ਦੀ ਇੱਕ ਝਾਕੀ ਦਿਖਾਈ ਦੇਵੇਗੀ। ਪੰਜਾਬ ਦੀ ਖੇਤੀ ਤੋਂ ਲੈ ਕੇ ਫੁਲਕਾਰੀ ਤੱਕ, ਹਰ ਚੀਜ਼ ਨੂੰ ਝਾਕੀ ਵਿੱਚ ਜਗ੍ਹਾ ਦਿੱਤੀ ਗਈ ਹੈ। ਇਸ ਵਾਰ ਦੀ ਝਾਕੀ ਬਾਬਾ ਸ਼ੇਖ ਫਰੀਦ ਨੂੰ ਸਮਰਪਿਤ ਹੈ। ਇਹ ਝਾਕੀ ਲਗਭਗ 21 ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਤਿਆਰ ਕੀਤੀ ਗਈ ਹੈ। ਪਰੇਡ ਦੀ ਰਿਹਰਸਲ ਲਈ ਆਈ ਝਾਕੀ ਹਰ ਕਿਸੇ ਦੇ ਦਿਲ ਨੂੰ ਛੂਹ ਰਹੀ ਹੈ। ਇਸ ਨੂੰ ਤਿਆਰ ਕਰਨ ਵਾਲੀ ਟੀਮ ਬਹੁਤ ਉਤਸ਼ਾਹਿਤ ਹੈ।

ਉੱਥੇ ਹੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਇਸ ਝਾਕੀ ਨੂੰ ਦੇਖਣ ਲਈ ਪਹੁੰਚੇ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ X 'ਤੇ ਸੰਬੰਧਿਤ ਫੋਟੋਆਂ ਅਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ ਕਿ ਮੇਰਾ ਦਿਲ ਪੰਜਾਬ ਲਈ ਧੜਕਦਾ ਹੈ। ਇਹ ਝਾਂਕੀ ਦਿਲ ਨੂੰ ਛੂਹ ਲੈਣ ਵਾਲੀ ਹੈ। ਮੈਂ ਇਸ ਝਾਂਕੀ ਦੀਆਂ ਤਸਵੀਰਾਂ ਲੈਣ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕਿਆ।

1. ਇਸ ਝਾਕੀ ਨੂੰ ਲੈਕੇ ਦਿੱਲੀ ਪਹੁੰਚੇ ਡਾ. ਆਹਲੂਵਾਲੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝਾਕੀ ਵਿੱਚ ਪੰਜਾਬ ਨੂੰ ਚਾਰ ਹਿੱਸਿਆਂ ਵਿੱਚ ਦਿਖਾਇਆ ਗਿਆ ਹੈ। ਟਰੈਕਟਰ ਵਾਲੇ ਹਿੱਸੇ ਵਿੱਚ ਪੰਜਾਬ ਇੱਕ ਖੇਤੀਬਾੜੀ-ਅਧਾਰਤ ਸੂਬਾ ਹੈ, ਅਜਿਹੇ ਵਿੱਚ ਪਹਿਲੇ ਹਿੱਸੇ ਵਿੱਚ ਹਲ ਚਲਾਉਂਦੇ ਹੋਏ ਬਲਦਾਂ ਦੀ ਇੱਕ ਜੋੜੀ। ਜੋ ਕਿ ਇਸ ਗੱਲ ਦਾ ਪ੍ਰਤੀਕ ਹੈ ਕਿ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦਾ ਮਹੱਤਵਪੂਰਨ ਯੋਗਦਾਨ ਹੈ।

2. ਪੰਜਾਬ ਦਾ ਲੋਕ ਸੰਗੀਤ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ। ਲੋਕ ਸੰਗੀਤ ਦੇ ਇੱਕ ਦ੍ਰਿਸ਼ ਨੂੰ ਰਵਾਇਤੀ ਪਹਿਰਾਵੇ ਵਿੱਚ ਦਰਸਾਇਆ ਗਿਆ ਹੈ। ਇਸ ਵਿੱਚ ਕਲਾਕਾਰਾਂ ਨੂੰ ਪੰਜਾਬ ਦੇ ਪੁਰਾਣੇ ਸੰਗੀਤ ਯੰਤਰਾਂ ਨਾਲ ਦਿਖਾਇਆ ਗਿਆ ਹੈ।

3. ਝਾਂਕੀ ਦਾ ਤੀਜਾ ਹਿੱਸਾ ਵੀ ਬਹੁਤ ਮਹੱਤਵਪੂਰਨ ਹੈ। ਇਸ ਵਿੱਚ ਪੰਜਾਬ ਦੀ ਇੱਕ ਕੁੜੀ ਨੂੰ ਆਪਣੇ ਘਰ ਦੇ ਬਾਹਰ ਬੈਠੀ ਫੁਲਕਾਰੀ ਕੱਢਦੀ ਦਿਖਾਇਆ ਗਿਆ ਹੈ। ਇਹ ਪੰਜਾਬ ਦੀ ਪ੍ਰਾਚੀਨ ਵਿਰਾਸਤ ਨੂੰ ਦਰਸਾਉਂਦਾ ਹੈ।

4. ਝਾਕੀ ਦੇ ਚੌਥੇ ਹਿੱਸੇ ਵਿੱਚ ਪੰਜਾਬ ਦੇ ਪਹਿਲੇ ਪੰਜਾਬੀ ਕਵੀ ਬਾਬਾ ਸ਼ੇਖ ਫਰੀਦ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਦੀ ਬਦੌਲਤ ਹੀ ਪੰਜਾਬੀ ਸਾਹਿਤ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਇਸ ਦੇ ਨਾਲ ਹੀ, ਟਰੈਕਟਰ ਦੇ ਹਿੱਸੇ 'ਤੇ ਪੰਜਾਬ ਦੀਆਂ ਔਰਤਾਂ ਦੁਆਰਾ ਘਰੇਲੂ ਬਣੇ ਮੈਟ ਪ੍ਰਦਰਸ਼ਿਤ ਕੀਤੇ ਗਏ ਸਨ। ਇਸ ਤੋਂ ਇਲਾਵਾ ਫੁਲਕਾਰੀ ਦੇ ਦ੍ਰਿਸ਼ ਵੀ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
Embed widget