ਪੜਚੋਲ ਕਰੋ

Emergency Controversy: ਕੰਗਨਾ 'ਤੇ NSA ਲਾ ਕੇ ਭੇਜਿਆ ਜਾਵੇ ਡਿਬਰੂਗੜ੍ਹ, ਕਿਸਾਨਾਂ ਨੂੰ ਖਾਲਿਸਤਾਨੀ ਕਹਿਣ 'ਤੇ ਸਾਬਕਾ ਮੰਤਰੀ ਨੇ CM ਮਾਨ ਤੋਂ ਕੀਤੀ ਮੰਗ

ਕੰਗਨਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਤਲ ਅਤੇ ਬਲਾਤਕਾਰ ਹੋਏ। ਕੰਗਨਾ ਰਣੌਤ ਕਿਸੇ ਦੇ ਸ਼ਹਿ 'ਤੇ ਬੋਲ ਰਹੀ ਹੈ। ਭਾਜਪਾ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਹ ਭਾਜਪਾ ਦੀ ਚੁਣੀ ਹੋਈ ਸੰਸਦ ਮੈਂਬਰ ਹੈ। ਉਹ ਕੋਈ ਆਮ ਕਲਾਕਾਰ ਨਹੀਂ ਹੈ, ਉਹ ਐਮ.ਪੀ. ਹੈ।

Emergency Controversy: ਭਾਜਪਾ ਸੰਸਦ ਮੈਂਬਰ ਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ (kangana ranaut) ਦੇ ਦਿੱਤੇ ਬਿਆਨਾਂ ਤੋਂ ਬਾਅਦ ਪੰਜਾਬ ਵਿੱਚ ਕਾਰਵਾਈ ਦੀ ਮੰਗ ਉੱਠਣ ਲੱਗੀ ਹੈ। ਕਿਸਾਨਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਕੰਗਨਾ ਦੇ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ (Raj Kumar Verka) ਨੇ ਕਿਹਾ ਕਿ ਕੰਗਨਾ ਦੇ ਖ਼ਿਲਾਫ਼ NSA ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਡਿਬਰੂਗੜ੍ਹ ਭੇਜਿਆ ਜਾਵੇ।

ਕਿਸੇ ਦੀ ਸ਼ੈਅ ਉੱਤੇ ਬੋਲ ਰਹੀ ਕੰਗਨਾ 

ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ- ਕੰਗਨਾ ਰਣੌਤ ਹਰ ਰੋਜ਼ ਪੰਜਾਬ ਦੇ ਨੇਤਾਵਾਂ ਖ਼ਿਲਾਫ਼ ਜ਼ਹਿਰ ਉਗਲਦੀ ਹੈ। ਅੱਜ ਕੰਗਨਾ ਰਣੌਤ ਨੇ ਕਿਹਾ ਕਿਸਾਨ ਖ਼ਾਲਿਸਤਾਨੀ (Khalistani) ਹਨ। ਕੰਗਨਾ ਨੇ ਕਿਹਾ ਕਿ ਕਿਸਾਨ ਅੰਦੋਲਨ (Farmer protest) ਦੌਰਾਨ ਕਤਲ ਅਤੇ ਬਲਾਤਕਾਰ ਹੋਏ। ਕੰਗਨਾ ਰਣੌਤ ਕਿਸੇ ਦੇ ਸ਼ਹਿ 'ਤੇ ਬੋਲ ਰਹੀ ਹੈ। ਭਾਜਪਾ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਹ ਭਾਜਪਾ ਦੀ ਚੁਣੀ ਹੋਈ ਸੰਸਦ ਮੈਂਬਰ ਹੈ। ਉਹ ਕੋਈ ਆਮ ਕਲਾਕਾਰ ਨਹੀਂ ਹੈ, ਉਹ ਐਮ.ਪੀ. ਹੈ। ਭਾਜਪਾ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਤੋਂ NSA ਲਾਉਣ ਦੀ ਮੰਗ

ਇਸ ਮੌਕੇ ਵੇਰਕਾ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਾ ਹਾਂ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਸ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ ਤੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ।

ਕੰਗਨਾ ਦੇ ਕਿਸ ਬਿਆਨ ਉੱਤੇ ਖੜ੍ਹਾ ਹੋਇਆ ਵਿਵਾਦ ?

ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਜੇਕਰ ਸਾਡੀ ਸਿਖਰਲੀ ਲੀਡਰਸ਼ਿਪ ਮਜ਼ਬੂਤ ​​ਨਾ ਹੁੰਦੀ ਤਾਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਵੀ ਬੰਗਲਾਦੇਸ਼ ਵਿੱਚ ਤਬਦੀਲ ਹੋ ਜਾਣਾ ਸੀ। ਕੰਗਨਾ ਨੇ ਕਿਹਾ ਕਿ ਪੰਜਾਬ 'ਚ ਕਿਸਾਨ ਅੰਦੋਲਨ ਦੇ ਨਾਂਅ 'ਤੇ ਬਦਮਾਸ਼ ਹਿੰਸਾ ਫੈਲਾ ਰਹੇ ਹਨ। ਉੱਥੇ ਬਲਾਤਕਾਰ ਤੇ ਕਤਲ ਹੋ ਰਹੇ ਸਨ। ਉਹ ਦੇਸ਼ ਵਿੱਚ ਕੁਝ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ-Emergency Controversy: ਕਿਸਾਨੀ ਅੰਦੋਲਨ 'ਚ ਬਲਾਤਕਾਰ ਹੋਏ, ਬੰਦੇ ਮਾਰ ਸ਼ਰੇਆਮ ਟੰਗੀਆਂ ਲਾਸ਼ਾਂ, ਖ਼ਾਲਿਸਤਾਨੀ ਗੈਂਗ ਬਣਾ ਦੇਣਗੇ ਨਵਾਂ ਬੰਗਲਾਦੇਸ਼, ਕੰਗਨਾ ਨੇ ਮੁੜ ਵੰਗਾਰੇ ਪੰਜਾਬੀ !

 

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget