ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ। ਹੁਣ ਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵੇਂਕਰਨ ਮਿਲੇਗਾ। ਸਰਕਾਰ ਨੇ ਇਹ ਕਦਮ ਮੁਲਾਜ਼ਮਾਂ ਨੂੰ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ ਮੁਹੱਈਆ ਕਰਾਉਣ ਲਈ ਚੁੱਕਿਆ ਹੈ। ਇਸ ਦੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਦਿੱਤੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ। ਹੁਣ ਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵੇਂਕਰਨ ਮਿਲੇਗਾ। ਸਰਕਾਰ ਨੇ ਇਹ ਕਦਮ ਮੁਲਾਜ਼ਮਾਂ ਨੂੰ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ ਮੁਹੱਈਆ ਕਰਾਉਣ ਲਈ ਚੁੱਕਿਆ ਹੈ। ਇਸ ਦੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਦਿੱਤੀ। ਉਨ੍ਹਾਂ ਨੇ ਸੂਬਾ ਸਰਕਾਰ ਦੇ ਕਰਮਚਾਰੀਆਂ ਤੇ ਹੋਰਨਾਂ ਲਈ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਉਪਰਾਲੇ ਨਾਲ ਮੁਲਾਜ਼ਮਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿਚਲੇ ਪਲਾਟ ਤੇ ਫਲੈਟ ਲੈਣ ਦਾ ਮੌਕਾ ਮਿਲੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ, ਸੂਬੇ ਦੀ ਮਲਕੀਅਤ ਤੇ ਨਿਯੰਤਰਨ ਅਧੀਨ ਬੋਰਡ ਤੇ ਕਾਰਪੋਰੇਸ਼ਨਾਂ, ਸਹਿਕਾਰਤਾ ਵਿਭਾਗ ਦੇ ਨਿਯੰਤਰਨ ਅਧੀਨ ਉੱਚ ਸੰਸਥਾਵਾਂ ਜਿਵੇਂ ਮਾਰਕਫੈੱਡ, ਮਿਲਕਫੈੱਡ, ਪੰਜਾਬ ਰਾਜ ਸਹਿਕਾਰੀ ਬੈਂਕ, ਹਾਊਸਫੈੱਡ ਇਸ ਨੀਤੀ ਤਹਿਤ ਯੋਗ ਹਨ।

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget