ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਦਾ ਵਿਸਥਾਰ ਕੀਤਾ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਦਾ ਵਿਸਥਾਰ ਕੀਤਾ ਹੈ। ਯੂਥ ਵਿੰਗ ਦੇ 20 ਵੱਖ-ਵੱਖ ਜ਼ਿਲ੍ਹਿਆਂ ਲਈ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਐਲਾਨ ਕੀਤਾ ਗਿਆ ਹੈ।

ਅੱਜ ਪਾਰਟੀ ਹੈੱਡਕੁਆਰਟਰ ਤੋਂ ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਪਾਰਟੀ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤੇ ਗਏ 11 ਨੌਜਵਾਨ ਆਗੂਆਂ ਵਿੱਚ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ, ਹਰਮਨ ਸਿੰਘ ਖੋਟੇ, ਵਿਪਨਦੀਪ ਸਿੰਘ ਸੰਨੀ, ਦਵਿੰਦਰਪਾਲ ਸਿੰਘ ਸਿੱਧੂ, ਅਮਨਦੀਪ ਸਿੰਘ ਘੱਗਾ, ਹਰਵਿੰਦਰ ਸਿੰਘ ਜੋਗੀਪੁਰ, ਪ੍ਰਿੰਸ ਤੁੰਗ ਨਾਭਾ, ਅਕਾਸ਼ਦੀਪ ਸਿੰਘ ਭੱਠਲ, ਮਲਕੀਤ ਸਿੰਘ ਚੀਮਾ, ਸੁਖਬੀਰ ਸਿੰਘ ਸੋਖੀ ਅਤੇ ਸਹਿਜ ਸਿੰਘ ਮੱਕੜ ਸ਼ਾਮਲ ਹਨ।

ਕਮਲਦੀਪ ਸਿੰਘ-ਬਠਿੰਡਾ ਦਿਹਾਤੀ
ਰਣਦੀਪ ਸਿੰਘ ਢਿੱਲੋਂ-ਬਰਨਾਲਾ ਦਿਹਾਤੀ
ਰਵਿੰਦਰ ਸਿੰਘ ਬੱਬਲ-ਫਰੀਦਕੋਟ
ਐਡਵੋਕੇਟ ਚਿਤਵੀਰ ਸਿੰਘ ਜ਼ੀਰਾ-ਫਿਰੋਜ਼ਪੁਰ ਦਿਹਾਤੀ
ਅੰਮ੍ਰਿਤਵੀਰ ਸਿੰਘ-ਜਲੰਧਰ ਅਰਬਨ-1
ਗਗਨਦੀਪ ਸਿੰਘ ਗੱਗੀ-ਜਲੰਧਰ ਅਰਬਨ-2
ਅਵਤਾਰ ਸਿੰਘ ਨਿੱਝਰ-ਜਲੰਧਰ ਦਿਹਾਤੀ-1
ਕੁਲਦੀਪ ਸਿੰਘ ਟਾਂਡੀ-ਕਪੂਰਥਲਾ ਦਿਹਾਤੀ
ਤਨਵੀਰ ਸਿੰਘ ਰੰਧਾਵਾ-ਕਪੂਰਥਲਾ ਸ਼ਹਿਰੀ
ਬਲਕਰਨ ਸਿੰਘ ਬਾਜਵਾ-ਲੁਧਿਆਣਾ ਦਿਹਾਤੀ
ਹਰਮਨਦੀਪ ਸਿੰਘ ਰਿੱਕੀ ਅਜਨੌਦ-ਖੰਨਾ ਪੁਲਿਸ ਜ਼ਿਲ੍ਹਾ
ਨਵਜਿੰਦਰ ਸਿੰਘ ਮਾਨ-ਸ੍ਰੀ ਮੁਕਤਸਰ ਸਾਹਿਬ

ਦੇਵ ਅਸ਼ੀਸ਼ ਮਲਿਕ-ਮੋਗਾ ਅਰਬਨ
ਹਰਜੋਤ ਸਿੰਘ ਡੇਮਰੂ-ਮੋਗਾ ਦਿਹਾਤੀ
ਤਨਵੀਰ ਸਿੰਘ ਪੂਨੀਆ-ਮੁਹਾਲੀ ਦਿਹਾਤੀ-1
ਜਸਪਾਲ ਸਿੰਘ ਲੱਕੀ ਮਾਵੀ-ਮੁਹਾਲੀ ਦਿਹਾਤੀ-2
ਐਡਵੋਕੇਟ ਸੁਖਬੀਰ ਸਿੰਘ ਗਿੱਲ-ਮੋਹਾਲੀ ਅਰਬਨ (ਕਾਰਪੋਰੇਸ਼ਨ)
ਕਰਨਵੀਰ ਸਿੰਘ ਸਾਹਨੀ-ਪਟਿਆਲਾ ਅਰਬਨ
ਅੰਮ੍ਰਿਤਪਾਲ ਸਿੰਘ ਲੰਗ-ਪਟਿਆਲਾ ਦਿਹਾਤੀ
ਚਰਨਜੀਤ ਸਿੰਘ ਭਡੌਲੀ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget