ਪੜਚੋਲ ਕਰੋ

ਹੁਣ ਆਨਲਾਈਨ ਮਿਲ ਸਕੇਗਾ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ

Punjab : ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ।

Punjab News: ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਿਲੀਵਰੀ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਸਿਸਟਮ ਵਿੱਚ ਕਿਤੇ ਜ਼ਿਆਦਾ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੋਡੀਊਲ ਉਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰ.ਟੀ.ਓ. ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਵਾਹਨਾਂ ਦੀ ਜਾਂਚ ਐਮ.ਵੀ.ਆਈ. ਵੱਲੋਂ ਆਨਲਾਈਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਸਾਂਝੇ ਤੌਰ 'ਤੇ ਤਿਆਰ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 

 

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

 

 

 

 
 
 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

 


Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget