ਪੜਚੋਲ ਕਰੋ

Punjab Politics: ਕਦੇ ਜਿਉਂ ਚਿੜੀਏ, ਕਦੇ ਮਰ ਚਿੜੀਏ ! ਖ਼ੁਦ ਦਿੱਤਾ ਅਸਤੀਫ਼ਾ ਹੋਇਆ ਮਨਜ਼ੂਰ ਤਾਂ ਸ਼ੀਤਲ ਅੰਗੂਰਾਲ ਨੇ ਕਿਹਾ- ਮੈਂ ਹਾਈਕੋਰਟ ਜਾਵਾਂਗਾ

ਮੈਂ ਅਸਤੀਫਾ ਸਿਰਫ ਇਸ ਲਈ ਦਿੱਤਾ ਸੀ ਕਿਉਂਕਿ ਲੋਕ ਸਭਾ ਚੋਣਾਂ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਈਆਂ ਜਾਣੀਆਂ ਸਨ, ਪਰ ਅਜਿਹਾ ਨਹੀਂ ਹੋਇਆ। ਮੇਰੇ ਲੋਕਾਂ ਨੇ ਮੈਨੂੰ ਵੋਟ ਦਿੱਤੀ ਹੈ ਨਾ ਕਿ ਕਿਸੇ ਪਾਰਟੀ ਨੂੰ। ਇਸ ਲਈ ਮੈਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

Punjab Politics: ਨਾ ਖ਼ੁਦਾ ਹੀ ਮਿਲਾ ਨਾ ਵਿਸਾਲ-ਏ-ਸਨਮ, ਨਾ ਇੱਧਰ ਦੇ ਹੋਏ ਨਾ ਓਧਰ ਦੇ ਹੋਏ, ਇਹ ਸ਼ੇਅਰ ਇਸ ਵਕਤ ਜਲੰਧਰ ਪੱਛਮੀ ਤੋਂ ਵਿਧਾਇਤ ਸ਼ੀਤਲ ਅੰਗੂਰਾਲ(Sheetal Angural) ਉੱਤੇ ਬਾਖੂਬੀ ਢੁਕਦਾ ਹੈ। ਦਰਅਸਲ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ(Kultar Singh Sandhwan) ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ 'ਤੇ ਵਿਧਾਇਕ ਨੇ ਹੁਣ ਕਿਹਾ ਹੈ ਕਿ ਉਹ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹਨ ਅਤੇ ਅਦਾਲਤ ਜਾਣਗੇ। ਉਹ ਇਸ ਫੈਸਲੇ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ।

ਇਸ ਤੋਂ ਪਹਿਲਾਂ ਅੱਜ ਉਹ ਕਰੀਬ 11.30 ਵਜੇ ਸਪੀਕਰ ਨੂੰ ਮਿਲਣ ਲਈ ਪੁੱਜੇ ਸਨ। ਹਾਲਾਂਕਿ ਸਪੀਕਰ ਵਿਧਾਨ ਸਭਾ 'ਚ ਮੌਜੂਦ ਨਹੀਂ ਸਨ, ਜਿਸ ਕਾਰਨ ਵਿਧਾਇਕ ਨੂੰ ਕੁਝ ਸਮਾਂ ਉਡੀਕ ਕਰਨ ਤੋਂ ਬਾਅਦ ਵਾਪਸ ਪਰਤਣਾ ਪਿਆ। ਉਹ ਸਪੀਕਰ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਆਏ ਸਨ।

ਵਾਪਸ ਆਉਂਦੇ ਸਮੇਂ ਅੰਗੁਰਾਲ ਨੇ ਕਿਹਾ, 'ਮੈਂ ਸਪੀਕਰ ਨੂੰ ਮਿਲਣ ਆਇਆ ਸੀ, ਪਰ ਉਹ ਵਿਧਾਨ ਸਭਾ 'ਚ ਮੌਜੂਦ ਨਹੀਂ ਹਨ। ਮੈਂ ਉਨ੍ਹਾਂ ਦੇ ਸਕੱਤਰ ਨੂੰ ਮਿਲਣ ਆਇਆ ਹਾਂ। ਸਪੀਕਰ ਫਿਲਹਾਲ ਦਿੱਲੀ 'ਚ ਹਨ, ਜਿਸ ਕਾਰਨ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ। ਹੁਣ ਮੈਨੂੰ 11 ਜੂਨ ਨੂੰ ਸਵੇਰੇ 11 ਵਜੇ ਦੁਬਾਰਾ ਬੁਲਾਇਆ ਗਿਆ ਹੈ। ਮੈਂ ਸਕੱਤਰ ਨੂੰ ਅਸਤੀਫਾ ਵਾਪਸ ਲੈਣ ਦਾ ਪੱਤਰ ਸੌਂਪ ਦਿੱਤਾ ਹੈ ਅਤੇ ਰਸੀਦ ਲੈ ਲਈ ਹੈ।

ਮੈਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ ਹੈ

ਅੰਗੁਰਾਲ ਨੇ ਕਿਹਾ, 'ਮੈਂ ਚਾਹੁੰਦਾ ਸੀ ਕਿ ਲੋਕ ਸਭਾ ਚੋਣਾਂ ਦੇ ਨਾਲ ਹੀ ਜ਼ਿਮਨੀ ਚੋਣਾਂ ਹੋਣ, ਜਿਵੇਂ ਕਿ ਹਿਮਾਚਲ 'ਚ ਹੋਇਆ ਹੈ। ਮੈਂ ਚੋਣਾਂ ਤੋਂ 69 ਦਿਨ ਪਹਿਲਾਂ ਅਸਤੀਫਾ ਦੇ ਦਿੱਤਾ ਸੀ, ਪਰ ਅਜੇ ਤੱਕ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ। ਇਹ ਉਨ੍ਹਾਂ ਦੀ ਇੱਛਾ ਸੀ। ਅਸਤੀਫਾ ਵਾਪਸ ਲੈਣਾ ਮੇਰਾ ਜਮਹੂਰੀ ਹੱਕ ਸੀ, ਜਿਸ ਦੀ ਮੈਂ ਵਰਤੋਂ ਕੀਤੀ।

ਇਸ ਦੇ ਨਾਲ ਹੀ ਅੰਗੁਰਲ ਭਾਜਪਾ ਛੱਡਣ ਦੇ ਸਵਾਲ 'ਤੇ ਚੁੱਪ ਰਹੇ। ਉਨ੍ਹਾਂ ਨੇ ਕਿਹਾ, 'ਮੈਂ ਇਸ 'ਤੇ ਕੋਈ ਜਵਾਬ ਨਹੀਂ ਦੇਵਾਂਗਾ। ਜੇ ਸਪੀਕਰ ਕੋਈ ਕਾਰਵਾਈ ਕਰਦਾ ਹੈ ਤਾਂ ਮੈਂ ਅਦਾਲਤ ਤੱਕ ਪਹੁੰਚ ਕਰਾਂਗਾ।

ਇਸ ਤੋਂ ਪਹਿਲਾਂ ਜਦੋਂ ਅੰਗੁਰਲ ਸਪੀਕਰ ਨੂੰ ਮਿਲਣ ਪਹੁੰਚੇ ਤਾਂ ਉਨ੍ਹਾਂ ਕਿਹਾ, 'ਮੈਂ ਅਸਤੀਫਾ ਸਿਰਫ ਇਸ ਲਈ ਦਿੱਤਾ ਸੀ ਕਿਉਂਕਿ ਲੋਕ ਸਭਾ ਚੋਣਾਂ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਈਆਂ ਜਾਣੀਆਂ ਸਨ, ਪਰ ਅਜਿਹਾ ਨਹੀਂ ਹੋਇਆ। ਮੇਰੇ ਲੋਕਾਂ ਨੇ ਮੈਨੂੰ ਵੋਟ ਦਿੱਤੀ ਹੈ ਨਾ ਕਿ ਕਿਸੇ ਪਾਰਟੀ ਨੂੰ। ਇਸ ਲਈ ਮੈਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਅੱਜ ਮੈਂ ਆਪਣੀ ਗੱਲ ਪੇਸ਼ ਕਰਨ ਆਇਆ ਹਾਂ। ਜੇਕਰ ਮੈਨੂੰ ਕੋਈ ਝਟਕਾ ਲੱਗਾ ਤਾਂ ਮੈਂ ਹਾਈ ਕੋਰਟ ਜਾਵਾਂਗਾ।

ਟਾਪ ਹੈਡਲਾਈਨ

Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Parvinder Jhota Murder Case : SHO ਤੋਂ ਬਾਅਦ DSP ਤੇ ਡਰੱਗ ਇੰਸਪੈਕਟਰ ਵੀ ਸਸਪੈਂਡ, CBI ਨੇ ਜਾਂਚ ਕੀਤੀ ਸ਼ੁਰੂ
Parvinder Jhota Murder Case : SHO ਤੋਂ ਬਾਅਦ DSP ਤੇ ਡਰੱਗ ਇੰਸਪੈਕਟਰ ਵੀ ਸਸਪੈਂਡ, CBI ਨੇ ਜਾਂਚ ਕੀਤੀ ਸ਼ੁਰੂ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Parvinder Singh Jhota ਦੇ ਕਤਲ ਦਾ ਮਾਮਲਾ ਵਿਧਾਨ ਸਭਾ 'ਚ ਚੁੱਕਣਗੇ ਪ੍ਰਤਾਪ ਸਿੰਘ ਬਾਜਵਾ, CM ਮਾਨ ਦੇ ਅਸਤੀਫ਼ੇ ਦੀ ਕਰਨਗੇ ਮੰਗ
Parvinder Singh Jhota ਦੇ ਕਤਲ ਦਾ ਮਾਮਲਾ ਵਿਧਾਨ ਸਭਾ 'ਚ ਚੁੱਕਣਗੇ ਪ੍ਰਤਾਪ ਸਿੰਘ ਬਾਜਵਾ, CM ਮਾਨ ਦੇ ਅਸਤੀਫ਼ੇ ਦੀ ਕਰਨਗੇ ਮੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Embed widget