ਪੜਚੋਲ ਕਰੋ

Mohali News : ਜ਼ਿਲ੍ਹਾ ਮੋਹਾਲੀ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉੱਤੇ ਲੱਗੀ ਪਾਬੰਦੀ

Mohali News : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ

Mohali News : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।

ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਾਉਣ ਅਤੇ ਮੁਜ਼ਾਹਰੇ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ 16 ਜੁਲਾਈ ਤੋਂ ਲੈ ਕੇ 15 ਸਤੰਬਰ 2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। 
 
ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ : "ਜੇ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਤਾਂ ਮਾਹੌਲ ਹੋਵੇਗਾ ਖ਼ਰਾਬ ! ਇਸ ਸਾਜ਼ਿਸ਼ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਪੰਜਾਬੀ"

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget