ਪੜਚੋਲ ਕਰੋ

Punjab State Dear Diwali Bumper: ਪੰਜਾਬ ਦੀਵਾਲੀ ਬੰਪਰ ਲਾਟਰੀ ਦਾ ਨਤੀਜਾ ਐਲਾਨਿਆ, ਜਾਣੋ ਕਿਸ ਨੇ ਜਿੱਤਿਆ 3 ਕਰੋੜ

ਲਓ ਜੀ ਮੋਸਟ ਅਵੇਟਡ ਲਾਟਰੀ ਬੰਪਰ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਜੇਕਰ ਤੁਸੀਂ ਵੀ ਦੀਵਾਲੀ ਬੰਪਰ ਦੀ ਟਿਕਟ ਪਾਈ ਸੀ ਤਾਂ ਤੁਸੀਂ ਵੀ ਫਟਾਫਟ ਚੈੱਕ ਕਰ ਲਓ। ਪੰਜਾਬ ਦੀਵਾਲੀ ਬੰਪਰ ਲਾਟਰੀ 2024 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।

Punjab State Dear Diwali Bumper 2024: ਲਓ ਜੀ ਮੋਸਟ ਅਵੇਟਡ ਲਾਟਰੀ ਬੰਪਰ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਜੇਕਰ ਤੁਸੀਂ ਵੀ ਦੀਵਾਲੀ ਬੰਪਰ ਦੀ ਟਿਕਟ ਪਾਈ ਸੀ ਤਾਂ ਤੁਸੀਂ ਵੀ ਫਟਾਫਟ ਚੈੱਕ ਕਰ ਲਓ। ਪੰਜਾਬ ਦੀਵਾਲੀ ਬੰਪਰ ਲਾਟਰੀ 2024 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਲਾਟਰੀ ਦਾ ਪਹਿਲਾ ਇਨਾਮ ਯਾਨੀ 3 ਕਰੋੜ ਰੁਪਏ ਦਾ ਜੈਕਪਾਟ ਦੋ ਜੇਤੂਆਂ ਦੇ ਨਾਂ ਰਿਹਾ। ਇਹ ਲਾਟਰੀ ਵਿਸ਼ੇਸ਼ ਤੌਰ ‘ਤੇ ਦੀਵਾਲੀ ਦੇ ਮੌਕੇ ਉਤੇ ਕੱਢੀ ਗਈ ਸੀ।

ਹੋਰ ਪੜ੍ਹੋ: ਵਿਜੀਲੈਂਸ ਵੱਲੋਂ ਵੱਡੀ ਕਾਰਵਾਈ, ਅਸਿਸਟੈਂਟ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖਿਲਾਫ਼ 30000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟ (Ticket to win first prize of Rs 3 crore)

  • ਏ ਸੀਰੀਜ਼ ਵਿੱਚ 540826
  • ਬੀ ਸੀਰੀਜ਼ ਵਿੱਚ 480960

ਪੰਜਾਬ ਰਾਜ ਦੀਵਾਲੀ ਡਿਅਰ ਬੰਪਰ 2024 ਲਾਟਰੀ ਵਿੱਚ ਭਾਗੀਦਾਰਾਂ ਨੂੰ 27.02 ਕਰੋੜ ਰੁਪਏ ਤੱਕ ਦੀ ਨਕਦ ਰਾਸ਼ੀ ਜਿੱਤਣ ਦਾ ਮੌਕਾ ਮਿਲਿਆ। ਪਹਿਲੇ ਇਨਾਮ ਤਹਿਤ 6 ਕਰੋੜ ਰੁਪਏ ਦਾ ਇਨਾਮ ਦੋ ਜੇਤੂਆਂ ਵਿਚਕਾਰ ਵੰਡਿਆ ਗਿਆ। ਇਸ ਲਾਟਰੀ ਦੀਆਂ ਦੋ ਸੀਰੀਜ਼ (ਏ ਅਤੇ ਬੀ) ਸਨ ਅਤੇ ਕੁੱਲ 20 ਲੱਖ ਲਾਟਰੀ ਟਿਕਟਾਂ ਜਾਰੀ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਕੀਮਤ 500 ਰੁਪਏ ਸੀ। ਹਰੇਕ ਟਿਕਟ ਦੀ ਸੰਖਿਆ 000000 ਤੋਂ 999999 ਤੱਕ ਸੀ। 50 ਲੱਖ ਤੋਂ ਲੈ ਕੇ 200 ਤੱਕ ਦੇ ਜੈਤੂਆਂ ਦੀ ਲਿਸਟ ਹੇਠ ਦਿੱਤੇ ਅਨੁਸਾਰ ਹੈ। ਜੈਤੂ ਟਿਕਟਾਂ ਨੰਬਰਾਂ ਦਾ ਵੇਰਵਾ ਹੇਠ ਦਿੱਤੇ ਅਨੁਸਾਰ ਹੈ।

Punjab State Dear Diwali Bumper: ਪੰਜਾਬ ਦੀਵਾਲੀ ਬੰਪਰ ਲਾਟਰੀ ਦਾ ਨਤੀਜਾ ਐਲਾਨਿਆ, ਜਾਣੋ ਕਿਸ ਨੇ ਜਿੱਤਿਆ 3 ਕਰੋੜ

ਹੋਰ ਪੜ੍ਹੋ : PepsiCo, Unilever ਵਰਗੀਆਂ ਨਾਮੀ ਕੰਪਨੀਆਂ ਭਾਰਤ 'ਚ ਵੇਚ ਰਹੀਆਂ ਘਟੀਆ ਚੀਜ਼ਾਂ, ਹੋ ਜਾਓ ਸਾਵਧਾਨ, ਰਿਪੋਰਟ 'ਚ ਹੋਇਆ ਹੈਰਾਨੀਜਨਕ ਖੁਲਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget