ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਵੱਲੋਂ ਸਖਤ ਐਕਸ਼ਨ, ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ BDPO, ਪੰਚਾਇਤ ਅਫ਼ਸਰ ਤੇ ਸਕੱਤਰ ਸਣੇ ਕਾਬੂ ਕੀਤਾ ਇੱਕ ਸ਼ਖਸ਼

Punjab News: ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ,  ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਕੀਤਾ ਸਫਾਇਆ

ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੱਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ ਬਿਆਨਪੁਰ ਅਤੇ ਚੇਚੀਆਂ ਛੌਰੀਆਂ ਲਈ ਦਿੱਤੀਆਂ ਗਈਆਂ ਸਨ। ਉਕਤ ਮੁਲਜ਼ਮਾਂ ਨੇ ਗੁਰਦਾਸਪੁਰ ਜ਼ਿਲ੍ਹੇ 'ਚ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਸਰਕਾਰੀ ਗ੍ਰਾਂਟਾਂ ਨੂੰ ਧੀਰਜ ਕੁਮਾਰ ਗਿੱਲ ਨਾਂ ਦੇ ਵਿਅਕਤੀ ਦੇ ਬੈਂਕ ਖਾਤੇ 'ਚ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰ ਦਿੱਤਾ। ਇਸ ਧੋਖਾਧੜੀ ਦਾ ਪਤਾ ਲੱਗਣ 'ਤੇ, ਉਹਨਾਂ ਨੇ ਇੱਕ ਮਹੀਨੇ ਬਾਅਦ ਇਹਨਾਂ ਗ੍ਰਾਂਟਾਂ ਨੂੰ ਆਪਣੇ ਹੋਰ ਨੇੜਲੇ ਵਿਅਕਤੀਆਂ ਦੇ ਖਾਤਿਆਂ ਵਿੱਚ ਵਾਪਸ ਤਬਦੀਲ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰRavneet Bittu ਨੂੰ Raja Warring 'ਤੇ ਕਿਉ ਆਇਆ ਗੁੱਸਾ? Abp sanjhaਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget