ਪੜਚੋਲ ਕਰੋ

ਘਰ 'ਚੋਂ ਮਿਲੀ ਰਿਟਾਇਰਡ ਅਧਿਆਪਕ ਦੀ ਲਾਸ਼, ਬੇਰਹਿਮੀ ਨਾਲ ਕੀਤਾ ਗਿਆ ਕਤਲ

ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸ ਦਾ ਮੋਬਾਈਲ ਪਿਛਲੇ ਦੋ ਦਿਨਾਂ ਤੋਂ ਬੰਦ ਆ ਰਿਹਾ ਸੀ। ਜਦੋਂ ਉਸਦੇ ਪਰਿਵਾਰਕ ਮੈਂਬਰਾਂ ਨੇ ਦੂਸਰੀ ਚਾਬੀ ਨਾਲ ਘਰ ਦੇ ਤਾਲੇ ਖੋਲ੍ਹੇ ਤਾਂ ਅੰਦਰੋਂ ਰਿਟਾਇਰਡ ਅਧਿਆਪਕ ਦੀ ਲਾਸ਼ ਮਿਲੀ।

ਤਰਨ ਤਾਰਨ: ਜ਼ਿਲ੍ਹੇ ਦੇ ਕਸਬੇ ਪੱਟੀ ਵਿੱਚ ਸੇਵਾਮੁਕਤ ਅਧਿਆਪਕ ਦੀ ਬੇਰਹਿਮੀ ਨਾਲ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਦੱਸ ਦਈਏ ਕਿ ਮ੍ਰਿਤਕ ਸੇਵਾਮੁਕਤ ਅਧਿਆਪਕ ਸਤੀਸ਼ ਕੁਮਾਰ, ਉਮਰ 65 ਸਾਲ, ਪੱਟੀ ਦਾ ਵਸਨਿਕ ਸੀ। ਉਸ ਦੀ ਲਾਸ਼ ਉਸ ਦੇ ਘਰੋਂ ਬਰਾਮਦ ਕੀਤੀ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸ ਦਾ ਮੋਬਾਈਲ ਪਿਛਲੇ ਦੋ ਦਿਨਾਂ ਤੋਂ ਬੰਦ ਆ ਰਿਹਾ ਸੀ। ਜਦੋਂ ਉਸਦੇ ਪਰਿਵਾਰਕ ਮੈਂਬਰਾਂ ਨੇ ਦੂਸਰੀ ਚਾਬੀ ਨਾਲ ਘਰ ਦੇ ਤਾਲੇ ਖੋਲ੍ਹੇ ਤਾਂ ਅੰਦਰੋਂ ਰਿਟਾਇਰਡ ਅਧਿਆਪਕ ਦੀ ਲਾਸ਼ ਮਿਲੀ। ਘਰ 'ਚੋਂ ਮਿਲੀ ਰਿਟਾਇਰਡ ਅਧਿਆਪਕ ਦੀ ਲਾਸ਼, ਬੇਰਹਿਮੀ ਨਾਲ ਕੀਤਾ ਗਿਆ ਕਤਲ ਸੇਵਾਮੁਕਤ ਅਧਿਆਪਕ ਦੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਇੰਚਾਰਜ ਅਜੈ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਫਿਲਹਾਲ ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਅਲੀ TRP ਦਾ ਫੁੱਟਿਆ ਭਾਂਡਾ, ਰਿਪਬਲਿਕ ਟੀਵੀ ਸਮੇਤ ਤਿੰਨ ਹੋਰ ਚੈਨਲਾਂ ਦਾ ਨਾਂ ਆਇਆ ਸਾਹਮਣੇ ਸੋਸ਼ਲ ਮੀਡੀਆ ਨੇ ਬਦਲੀ ਢਾਬੇ ਵਾਲੇ ਦੀ ਜ਼ਿੰਦਗੀ ,ਫ਼ਿਲਮੀ ਸਿਤਾਰਿਆਂ ਨੇ ਵੀ ਦਿੱਤਾ ਸਾਥ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget