ਪੜਚੋਲ ਕਰੋ
ਅਟਾਰੀ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਜਾਣੋ ਕਿਉਂ ਲਿਆ ਆਹ ਫੈਸਲਾ
Punjab News: ਪੰਜਾਬ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ 'ਤੇ ਹੋਣ ਵਾਲੀ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਗਿਆ ਹੈ।

Retreat Ceremony
Source : twitter
Punjab News: ਪੰਜਾਬ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ 'ਤੇ ਹੋਣ ਵਾਲੀ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਗਿਆ ਹੈ। ਇਹ ਸੈਰੇਮਨੀ ਹੁਣ ਸ਼ਾਮ 5:00 ਵਜੇ ਤੋਂ 5:30 ਵਜੇ ਤੱਕ ਹੋਇਆ ਕਰੇਗੀ ਅਤੇ ਸ਼ਾਮ ਨੂੰ 4:30 ਵਜੇ ਤੋਂ 5:00 ਵਜੇ ਤੱਕ ਹੋਵੇਗੀ।
ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਕਿਹਾ ਕਿ ਇਹ ਫੈਸਲਾ ਮੌਸਮ ਅਤੇ ਜਨਤਕ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲਿਆ ਗਿਆ ਹੈ। ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਨਵੇਂ ਸਮੇਂ ਅਨੁਸਾਰ ਸਰਹੱਦ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ।
ਹੋਰ ਪੜ੍ਹੋ























