Punjab News: ਪੰਜਾਬ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ 'ਤੇ ਹੋਣ ਵਾਲੀ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਗਿਆ ਹੈ। ਇਹ ਸੈਰੇਮਨੀ ਹੁਣ ਸ਼ਾਮ 5:00 ਵਜੇ ਤੋਂ 5:30 ਵਜੇ ਤੱਕ ਹੋਇਆ ਕਰੇਗੀ ਅਤੇ ਸ਼ਾਮ ਨੂੰ 4:30 ਵਜੇ ਤੋਂ 5:00 ਵਜੇ ਤੱਕ ਹੋਵੇਗੀ।

Continues below advertisement

ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਕਿਹਾ ਕਿ ਇਹ ਫੈਸਲਾ ਮੌਸਮ ਅਤੇ ਜਨਤਕ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲਿਆ ਗਿਆ ਹੈ। ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਨਵੇਂ ਸਮੇਂ ਅਨੁਸਾਰ ਸਰਹੱਦ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ।

Continues below advertisement