ਪੜਚੋਲ ਕਰੋ

ਦੁਖਦਾਈ ਖਬਰ! ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਪਰਤ ਰਹੇ 3 ਲੋਕਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ

Punjab News : ਰਾਸ਼ਟਰੀ ਮਾਰਗ ਜਾਲੰਧਰ ਪਠਾਨਕੋਟ ਗ੍ਰੇਟ ਪੰਜਾਬ ਟਾਂਡਾ ਦੇ ਨੇੜੇ ਪਾਸ ਕਾਰ ਪੁਲੀ ਨਾਲ ਟਕਾਈ ਜਿਸ ਕਾਰਨ ਜਲੰਧਰ ਦੇ ਰਹਿਣ ਵਾਲੇ 3 ਲੋਕਾਂ ਦੀ ਮੌਤ ਹੋ ਗਈ

Punjab news : ਮਾਤਾ ਵੈਸ਼ਨੋ ਦੇਵੀ ਦਰਸ਼ਨ ਕਰ ਕੇ ਵਾਪਸ ਜਲੰਧਰ ਆ ਰਹੇ 3 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇਕ ਨੌਜਵਾਨ ਜ਼ਖ਼ਮੀ ਦੱਸਿਆ ਜਾ ਰਿਹਾ ਹੈ।  ਜ਼ਿਕਰਯੋਗ ਹੈ ਕਿ ਗੱਡੀ ਪੁਲੀ ਟਕਰਾਉਣ ਕਾਰਨ ਇਹ ਹਾਦਸਾ ਵਾਪਰ ਗਿਆ। ਰਾਸ਼ਟਰੀ ਮਾਰਗ ਜਲੰਧਰ ਪਠਾਨਕੋਟ ਗ੍ਰੇਟ ਪੰਜਾਬ ਟਾਂਡਾ ਦੇ ਨੇੜੇ ਪਾਸ ਕਾਰ ਪੁਲੀ ਨਾਲ ਟਕਾਈ ਜਿਸ ਕਾਰਨ ਜਲੰਧਰ ਦੇ ਰਹਿਣ ਵਾਲੇ 3 ਲੋਕਾਂ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਹੀ ਪਰਿਵਾਰ ਦੇ ਸ਼ਰਧਾਲੂਆਂ 'ਚੋਂ 3 ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਕੇਸ਼ਵ ਅਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ।ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ।

ਇਸ ਦੌਰਾਨ ਕੇਸ਼ਵ ਅਗਰਵਾਲ ਦੀ ਪਤਨੀ ਮਹਿਕ ਅਗਰਵਾਲ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੇਸ਼ਵ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਟਾਂਡਾ ਦੇ ਸਿਵਲ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਾਰ ਦੇ ਪਰਖੱਚੇ ਉੱਡ ਗਏ।  ਮੌਕੇ 'ਤੇ ਟਾਂਡਾ ਦੇ ਐਸਐਚਓ ਉਂਕਾਰ ਸਿੰਘ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੱਡੀ ਖਬਰ! ਸੈਂਜ ਘਾਟੀ 'ਚ ਬੱਸ ਪਲਟਣ ਕਾਰਨ ਸਕੂਲੀ ਬੱਚਿਆਂ ਸਣੇ 16 ਲੋਕਾਂ ਦੀ ਮੌਤ

Accident News : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਸੈਂਜ ਘਾਟੀ ਵਿੱਚ ਭਿਆਨਕ ਬੱਸ ਹਾਦਸਾ ਵਪਾਰਿਆ ਹੈ। ਸ਼ੰਸ਼ੇਰ ਤੋਂ ਸਾਂਝ ਵੱਲ ਆ ਰਹੀ ਪ੍ਰਾਈਵੇਟ ਬੱਸ ਜੰਗਲਾਂ ਪਿੰਡ ਨੇੜੇ ਸੜਕ ਤੋਂ ਹੇਠਾਂ ਡਿੱਗ ਗਈ। ਸਵੇਰੇ 8.30 ਵਜੇ ਵਾਪਰੇ ਇਸ ਹਾਦਸੇ ਵਿੱਚ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।

ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਹੋਣ ਦੀ ਸੂਚਨਾ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਹੋਣ ਦੀ ਸੂਚਨਾ ਮਿਲ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਡੀਸੀ ਕੁੱਲੂ ਆਸ਼ੂਤੋਸ਼ ਗਰਗ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 6 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਜਦਕਿ ਕਈ ਲੋਕ ਅਜੇ ਵੀ ਬੱਸ ਦੇ ਹੇਠਾਂ ਦੱਬੇ ਹੋਏ ਹਨ।

ਟਾਪ ਹੈਡਲਾਈਨ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget