ਪੜਚੋਲ ਕਰੋ

ਮੰਤਰੀ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਵੱਲੋਂ ਹੜਤਾਲ ਵਾਪਸ

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਦੇ ਦਖ਼ਲ ਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਦੇ ਦਖ਼ਲ ਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ 'ਤੇ ਵਾਪਸ ਪਰਤ ਰਹੇ ਹਨ ਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।  

ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਵਿਜੈ ਕੁਮਾਰ ਜੰਜੂਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਰੈਵੇਨਿਊ ਆਫ਼ੀਸਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀ ਅਣਮਿਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਸੀ। ਇਸ ਕਾਰਨ ਤਹਿਸੀਲ ਦਫ਼ਤਰਾਂ ਵਿੱਚ ਸੁੰਨ ਪਸਰੀ ਰਹੀ ਤੇ ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਤੇ ਹੋਰਨਾਂ ਕੰਮਾਂ ਕਾਰਾਂ ਲਈ ਆਏ ਸ਼ਹਿਰੀ ਅਤੇ ਪੇਂਡੂ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। 

ਐਸੋਸੀਏਸ਼ਨ ਦਾ ਇਲਜ਼ਾਮ ਸੀ ਕਿ ਲੰਬੀ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਕਿਸਾਨ ਜਥੇਬੰਦੀ (ਏਕਤਾ-ਉਗਰਾਹਾਂ) ਵੱਲੋਂ ਨਾਇਬ ਤਹਿਸੀਲਦਾਰ ਤੇ ਪਟਵਾਰੀਆਂ ਨੂੰ 28 ਮਾਰਚ ਨੂੰ ਬੰਦੀ ਬਣਾਇਆ ਗਿਆ ਸੀ ਕਿਉਂਕਿ ਸਰਕਾਰੀ ਮੁਲਾਜ਼ਮ ਝੂਠੀਆਂ ਰਿਪੋਰਟਾਂ ਬਣਾ ਕੇ ਉਨ੍ਹਾਂ ਨੂੰ ਗਲਤ ਮੁਆਵਜ਼ਾ ਦੇਣ ਲਈ ਤਿਆਰ ਨਹੀਂ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget