ਪੜਚੋਲ ਕਰੋ

ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਦਾ ਦਾਅਵਾ, ਰਜਿਸਟਰੀਆਂ ਤੋਂ ਆਮਦਨ 'ਚ 21.87 ਫੀਸਦੀ ਵਾਧਾ

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਦਾਅਵਾ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ 'ਚ ਸਿਰਫ ਅਗਸਤ ਮਹੀਨੇ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਪੈਸਾ ਆਇਆ ਹੈ। 

ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਦਾਅਵਾ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ 'ਚ ਸਿਰਫ ਅਗਸਤ ਮਹੀਨੇ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਪੈਸਾ ਆਇਆ ਹੈ। 

ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਗਸਤ ਤੋਂ 31 ਅਗਸਤ 2022 ਤੱਕ ਖਜ਼ਾਨੇ ਵਿਚ 281 ਕਰੋੜ 18 ਲੱਖ 60 ਹਜ਼ਾਰ 67 ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਅਗਸਤ ਮਹੀਨੇ ਨਾਲੋਂ ਇਹ ਆਮਦਨ 21.87 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਹ ਆਮਦਨ 230 ਕਰੋੜ 70 ਲੱਖ 97 ਹਜ਼ਾਰ 158 ਰੁਪਏ ਸੀ।

ਜਿੰਪਾ ਨੇ ਕਿਹਾ ਕਿ ਇਸ ਸਾਲ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਅਤੇ ਸਟੈਂਪ ਪੇਪਰਾਂ ਦੀ ਵਿਕਰੀ ਤੋਂ ਪੰਜਾਬ ਦੀ ਆਮਦਨ ਵਿਚ ਹੋਰ ਜ਼ਿਆਦਾ ਵਾਧਾ ਦਰਜ ਕੀਤਾ ਜਾਵੇਗਾ ਕਿਉਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕਾਂ ਨੂੰ ਆਪਣੇ ਪਲਾਟ/ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਦੀ ਆਗਿਆ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿਚ ਪੈਂਦੀਆਂ ਹਨ, ਉਹ ਆਨਲਾਈਨ ਦਰਖਾਸਤ ਦੇ ਕੇ ਐਨ.ਓ.ਸੀ. ਪ੍ਰਾਪਤ ਕਰ ਸਕਦੇ ਹਨ ਅਤੇ ਉਸ ਤੋਂ ਬਾਅਦ ਰਜਿਸਟਰੀ ਕਰਵਾਉਣ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ।

ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਿੰਪਾ ਵੱਲੋਂ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 6 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget