ਪੜਚੋਲ ਕਰੋ

ਸ਼ਰਾਬ ਠੇਕਿਆਂ ਦੀ ਨਿਲਾਮੀ ਤੋਂ ਸਰਕਾਰ ਦੀ ਆਮਦਨ 'ਚ ਚੋਖਾ ਵਾਧਾ, ਭਾਅ ਘਟਣ ਦੀ ਉਮੀਦ

ਜਲੰਧਰ:ਆਬਕਾਰੀ ਨੀਤੀ 2019-20 ਤਹਿਤ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੇ ਡਰਾਅ ਨਾਲ ਜਿੱਥੇ ਨਵੇਂ ਠੇਕੇਦਾਰਾਂ ਦੀ ਕਿਸਮਤ ਚਮਕੀ ਹੈ, ਉੱਥੇ ਹੀ ਇਸ ਨਾਲ ਸ਼ਰਾਬੀਆਂ ਦੀਆਂ ਵਾਛਾਂ ਵੀ ਖਿੜ ਸਕਦੀਆਂ ਹਨ। ਡਰਾਅ ’ਚ ਜ਼ਿਲ੍ਹੇ ਨੂੰ ਪਿਛਲੇ ਸਾਲ ਨਾਲੋਂ 72 ਕਰੋੜ ਦੀ ਆਮਦਨ ਵੱਧ ਹੋਵੇਗੀ ਜਿਸ ਕਾਰਨ ਸ਼ਰਾਬ ਸਸਤੀ ਹੋ ਸਕਦੀ ਹੈ। ਇਸ ਸਾਲ ਪੌਂਟੀ ਚੱਢਾ ਪਰਿਵਾਰ ਦਾ ਸ਼ਰਾਬ ਦੇ ਠੇਕਿਆਂ ਤੋਂ ਦਬਦਬਾ ਵੀ ਘੱਟ ਗਿਆ ਹੈ। ਪਿਛਲੇ ਸਾਲ ਉਨ੍ਹਾਂ ਕੋਲ ਕਾਰਪੋਰੇਸ਼ਨ ਦੇ ਠੇਕਿਆਂ ਦੇ ਸਾਰੇ ਦੇ ਸਾਰੇ 47 ਗਰੁੱਪ ਸਨ ਪਰ ਇਸ ਵਾਰ ਉਨ੍ਹਾਂ ਦੇ ਹਿੱਸੇ 14 ਗਰੁੱਪ ਹੀ ਆਏ। ਚੱਢਿਆਂ ਦਾ ਦਬਦਬਾ ਘਟਣ ਨਾਲ ਵੀ ਸ਼ਹਿਰ ਵਿੱਚ ਸ਼ਰਾਬ ਸਸਤੀ ਹੋਣ ਦੀਆਂ ਸੰਭਾਵਨਾਵਾਂ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਮੁਤਾਬਕ ਜਲੰਧਰ ਕਾਰਪੋਰੇਸ਼ਨ ਲਈ ਕੁੱਲ 2207, ਜਲੰਧਰ 1 ਰੂਰਲ ਦੇ ਗਰੁੱਪਾਂ ਲਈ 1004 ਅਤੇ ਜਲੰਧਰ-2 ਰੂਰਲ ਗਰੁੱਪਾਂ ਲਈ 1725 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਵਿਚੋਂ ਕ੍ਰਮਵਾਰ 6,62,10,000 ਰੁਪਏ, 3,01,20,000 ਰੁਪਏ ਅਤੇ 5,17,50,000 ਰੁਪਏ ਲਾਟਰੀ ਫੀਸ ਵਜੋਂ ਪ੍ਰਾਪਤ ਹੋਏ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਲੰਧਰ-1 ਅਤੇ ਜਲੰਧਰ 2 ਦੇ ਠੇਕਿਆਂ ਤੋਂ ਸਾਲ 2019-20 ਦੌਰਾਨ 484.45 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 72 ਕਰੋੜ ਰੁਪਏ ਵੱਧ ਹੈ। ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤੋਂ 125.65 ਕਰੋੜ ਰੁਪਏ ਦਾ ਮਾਲੀਆ ਆਉਣ ਦੀ ਸੰਭਾਵਨਾ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਮੁਤਾਬਕ ਠੇਕਿਆਂ ਤੋਂ ਸਰਕਾਰ ਨੂੰ 53.20 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਵੇਗਾ, ਜਿਹੜਾ ਪਿਛਲੇ ਸਾਲ 45.84 ਕਰੋੜ ਰੁਪਏ ਸੀ। ਹੁਸ਼ਿਆਰਪੁਰ ਦੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵਿਭਾਗ ਨੂੰ ਸ਼ਰਾਬ ਦੀ ਵਿਕਰੀ ਤੋਂ 2 ਅਰਬ 98 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹਾਸਲ ਹੋਈ। ਪਠਾਨਕੋਟ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਠੇਕਿਆਂ ਦੀ ਨਿਲਾਮੀ ਨਾਲ 9 ਕਰੋੜ 22 ਲੱਖ 50 ਹਜ਼ਾਰ ਰੁਪਏ ਬਣਦੀ ਹੈ। ਇਹ ਫੀਸ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਗੁਣਾ ਜ਼ਿਆਦਾ ਜਮ੍ਹਾਂ ਹੋਈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਮੁਤਾਬਕ 20 ਡਰਾਅ ਕੱਢੇ ਗਏ ਜਿਨ੍ਹਾਂ ਤੋਂ ਪ੍ਰਾਪਤ ਆਮਦਨ ਨਾਲੋਂ ਪਿਛਲੇ ਸਾਲ ਨਾਲੋਂ 348 ਫ਼ੀਸਦ ਵੱਧ ਹੋਈ। ਉਨ੍ਹਾਂ ਦੱਸਿਆ ਕਿ ਸਾਲ 2019-20 ਲਈ ਠੇਕਿਆਂ ਤੋਂ ਸਾਲਾਨਾ 125 ਕਰੋੜ 97 ਲੱਖ ਰੁਪਏ ਦਾ ਮਾਲੀਆ ਇਕੱਤਰ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget