ਪੜਚੋਲ ਕਰੋ

ਵਿਧਾਇਕਾਂ ਦੀ 'ਬਗਾਵਤ' ਮਗਰੋਂ ਕਾਂਗਰਸ 'ਚ ਭੂਚਾਲ, ਕੈਪਟਨ ਤੇ ਜਾਖੜ ਨੇ ਸੰਭਾਲੀ 'ਠੰਢੇ' ਕਰਨ ਦੀ ਕਮਾਨ

ਚੰਡੀਗੜ੍ਹ: ਕੈਪਟਨ ਸਰਕਾਰ ਤੋਂ ਆਮ ਲੋਕ ਹੀ ਨਹੀਂ ਕਾਂਗਰਸੀ ਵਿਧਾਇਕ ਵੀ ਔਖੇ ਹਨ। ਇੱਕ ਪਾਸੇ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਸੜਕਾਂ 'ਤੇ ਉੱਤਰੇ ਹਨ, ਦੂਜੇ ਪਾਸੇ ਕਾਂਗਰਸ ਦੇ ਆਪਣੇ ਵਿਧਾਇਕ ਹੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾ ਰਹੇ ਹਨ। ਵਿਧਾਇਕ ਸੁਰਜੀਤ ਸਿੰਘ ਧੀਮਾਨ ਮਗਰੋਂ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਸ਼ਿਆਂ ਖਿਲਾਫ ਬੋਲਣ ਮਗਰੋਂ ਕੈਪਟਨ ਸਰਕਾਰ ਕਸੂਤੀ ਘਿਰੀ ਮਹਿਸੂਸ ਕਰ ਰਹੀ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਸੀ। ਲੋਕ ਸਭਾ ਚੋਣਾਂ ਸਿਰ 'ਤੇ ਹੋਣ ਕਰਕੇ ਕਾਂਗਰਸ ਵਿੱਚ ਭੂਚਾਲ ਆ ਗਿਆ ਹੈ। ਇਸ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਰਕਤ ਵਿੱਚ ਆ ਗਏ ਹਨ। ਇਸ ਲਈ ਕਾਂਗਰਸ ਵਿਧਾਇਕਾਂ ਦੇ ਸ਼ਿਕਵੇ-ਸ਼ਿਕਾਇਤਾਂ ਦੂਰ ਕਰਨ ਤੇ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਦੇ ਮੁੱਦਿਆਂ ਨੂੰ ਸੂਬੇ ਦੇ ਬਜਟ ਵਿੱਚ ਥਾਂ ਦੇਣ ਲਈ ਇਨ੍ਹਾਂ ਨਾਲ 16 ਤੋਂ 19 ਜਨਵਰੀ ਤਕ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੀਤੀਆਂ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਰਹਿਣਗੇ। ਸਭ ਤੋਂ ਪਹਿਲੀ ਮੀਟਿੰਗ ਮਾਝਾ ਦੇ 22 ਵਿਧਾਇਕਾਂ ਨਾਲ 16 ਜਨਵਰੀ ਨੂੰ ਹੋਵੇਗੀ। 17 ਜਨਵਰੀ ਨੂੰ ਦੋਆਬੇ ਦੇ ਚਾਰ ਜ਼ਿਲ੍ਹਿਆਂ ਦੇ 16 ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮਗਰੋਂ 18 ਤੇ 19 ਜਨਵਰੀ ਨੂੰ ਮਾਲਵਾ ਦੇ ਵਿਧਾਇਕਾਂ ਨਾਲ ਮੀਟਿੰਗਾਂ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਹਾਕਮ ਧਿਰ ਦੇ ਵਿਧਾਇਕ ਕਈ ਵਾਰ ਮੁੱਖ ਮੰਤਰੀ ਕੋਲ ਸ਼ਿਕਾਇਤਾਂ ਕਰ ਚੁੱਕੇ ਹਨ ਕਿ ਅਫਸਰਸ਼ਾਹੀ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਨਹੀਂ ਕਰਦੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਵਿਧਾਇਕ ਆਪੋ-ਆਪਣੇ ਹਲਕਿਆਂ ਦੇ ਵਿਕਾਸ ਤੇ ਸਮੱਸਿਆਵਾਂ ਦੇ ਜਿਹੜੇ ਮੁੱਦੇ ਉਠਾਉਣਗੇ, ਉਨ੍ਹਾਂ ਨੂੰ ਮੌਕੇ ’ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ।

ਟਾਪ ਹੈਡਲਾਈਨ

ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ, ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ
ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ, ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੁਖਬੀਰ ਬਾਦਲ ਨੂੰ SIT ਨੇ ਭੇਜਿਆ ਸੰਮਨ; ਸੋਮਵਾਰ ਨੂੰ ਹੋਵੇਗੀ ਪੁੱਛਗਿੱਛ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੁਖਬੀਰ ਬਾਦਲ ਨੂੰ SIT ਨੇ ਭੇਜਿਆ ਸੰਮਨ; ਸੋਮਵਾਰ ਨੂੰ ਹੋਵੇਗੀ ਪੁੱਛਗਿੱਛ...
Barnala 'ਚ ਵਿਜੀਲੈਂਸ ਵੱਲੋਂ 50 ਹਜ਼ਾਰ ਦੀ ਰਿਸ਼ਵਤ ਲੈਂਦਾ ਸਰਕਾਰੀ ਇੰਸਪੈਕਟਰ ਰੰਗੇ ਹੱਥੀਂ ਕਾਬੂ
Barnala 'ਚ ਵਿਜੀਲੈਂਸ ਵੱਲੋਂ 50 ਹਜ਼ਾਰ ਦੀ ਰਿਸ਼ਵਤ ਲੈਂਦਾ ਸਰਕਾਰੀ ਇੰਸਪੈਕਟਰ ਰੰਗੇ ਹੱਥੀਂ ਕਾਬੂ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget