ਪੜਚੋਲ ਕਰੋ

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ ਲਈ ਅਹਿਮ ਖ਼ਬਰ, ਸਿਰਫ਼ ਚਾਰ ਦਿਨ ਬਾਕੀ

ਲਾਟਰੀ ਸਿਸਟਮ ਰਾਹੀਂ ਡਰਾਅ ਮਿਤੀ 22.10.2024 ਨੂੰ ਬਾਅਦ ਦੁਪਹਿਰ 2.30 ਵਜੇ ਬਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ, ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ

ਫਤਹਿਗੜ੍ਹ ਸਾਹਿਬ ਜ਼ਿਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ 23548 ਆਫ 2017 ਵਿੱਚ ਦਿਤੇ ਹੁਕਮਾਂ ਦੇ ਸਨਮੁੱਖ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜਰ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਹਨ। ਉਹ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰਾ ਵਿਖੇ ਮਿਤੀ 10 ਅਕਤੂਬਰ 2024 ਤੋਂ 14 ਅਕਤੂਬਰ 2024 ਤੱਕ (ਦਫਤਰੀ ਕੰਮ ਵਾਲੇ ਦਿਨਾਂ ਦੌਰਾਨ) ਤੱਕ ਸਮੇਤ ਫੀਸ 100 ਰੁਪਏ ਪ੍ਰਤੀ ਅਰਜ਼ੀ (ਸਮੇਤ ਆਧਾਰ ਕਾਰਡ, ਦੋ ਪਾਸਪੋਰਟ ਸਾਈਜ ਫੋਟੋ, ਪਟਾਕੇ ਦੀ ਵਿਕਰੀ ਲਈ ਸਬ ਡਵੀਜ਼ਨ ਦਾ ਨਾਂ ਅਤੇ ਹੋਰ ਲੋੜੀਂਦੇ ਦਸਤਾਵੇਜਾ ਸਮੇਤ) ਦੇ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਮਿਤੀ 22.10.2024 ਨੂੰ ਬਾਅਦ ਦੁਪਹਿਰ 2.30 ਵਜੇ ਬਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ, ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸ਼ਨ ਵਲੋਂ ਨਿਰਧਾਰਤ ਜਗ੍ਹਾ ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।

ਜ਼ਿਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ 23548 ਆਫ 2017 ਵਿੱਚ ਦਿਤੇ ਹੁਕਮਾਂ ਦੇ ਸਨਮੁੱਖ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜਰ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਹਨ। ਉਹ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰਾ ਵਿਖੇ ਮਿਤੀ 10 ਅਕਤੂਬਰ 2024 ਤੋਂ 14 ਅਕਤੂਬਰ 2024 ਤੱਕ (ਦਫਤਰੀ ਕੰਮ ਵਾਲੇ ਦਿਨਾਂ ਦੌਰਾਨ) ਤੱਕ ਸਮੇਤ ਫੀਸ 100 ਰੁਪਏ ਪ੍ਰਤੀ ਅਰਜ਼ੀ (ਸਮੇਤ ਆਧਾਰ ਕਾਰਡ, ਦੋ ਪਾਸਪੋਰਟ ਸਾਈਜ ਫੋਟੋ, ਪਟਾਕੇ ਦੀ ਵਿਕਰੀ ਲਈ ਸਬ ਡਵੀਜ਼ਨ ਦਾ ਨਾਂ ਅਤੇ ਹੋਰ ਲੋੜੀਂਦੇ ਦਸਤਾਵੇਜਾ ਸਮੇਤ) ਦੇ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਮਿਤੀ 22.10.2024 ਨੂੰ ਬਾਅਦ ਦੁਪਹਿਰ 2.30 ਵਜੇ ਬਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ, ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸ਼ਨ ਵਲੋਂ ਨਿਰਧਾਰਤ ਜਗ੍ਹਾ ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget