ਪੜਚੋਲ ਕਰੋ

Free Bijli Electricity : ਗ਼ਲਤ ਮੀਟਰ ਰੀਡਿੰਗ ਦਿਖਾ ਕੇ 600 ਯੂਨਿਟ ਮੁਫਤ ਬਿਜਲੀ ਦਾ ਲਾਭ ਦੇਣ ਦੇ ਮਾਮਲੇ 'ਚ ਵੱਡੀ ਕਾਰਵਾਈ, ਸਰਕਲ-ਜ਼ੋਨਲ ਮੈਨੇਜਰ ਕੀਤੇ ਬਰਖਾਸਤ

ਪਾਵਰਕੌਮ ਨੇ 22 ਮੀਟਰ ਰੀਡਰ, ਸਰਕਲ ਮੈਨੇਜਰ ਅਤੇ ਇੱਕ ਜ਼ੋਨਲ ਮੈਨੇਜਰ ਨੂੰ ਬਰਖ਼ਾਸਤ ਕਰ ਦਿੱਤਾ ਹੈ। ਮੀਟਰ ਰੀਡਰਾਂ ਵਿੱਚੋਂ 2 ਲੁਧਿਆਣਾ ਅਤੇ ਬਾਕੀ ਜਲੰਧਰ ਦੇ ਹਨ। ਪਾਵਰਕੌਮ ਦੇ ਇਨਫੋਰਸਮੈਂਟ ਵਿੰਗ ਨੇ ਲੁਧਿਆਣਾ ਅਤੇ ਜਲੰਧਰ ਸਰਕਲਾਂ ਵਿੱਚ ਆਊਟਸੋਰਸ...

Free Bijli Electricity Punjab : ਪੰਜਾਬ 'ਚ ਗਲਤ ਮੀਟਰ ਰੀਡਿੰਗ ਦਿਖਾ ਕੇ 600 ਯੂਨਿਟ ਮੁਫਤ ਬਿਜਲੀ ਦਾ ਲਾਭ ਦੇਣ ਦੇ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਪਾਵਰਕੌਮ ਨੇ 22 ਮੀਟਰ ਰੀਡਰ, ਸਰਕਲ ਮੈਨੇਜਰ ਅਤੇ ਇੱਕ ਜ਼ੋਨਲ ਮੈਨੇਜਰ ਨੂੰ ਬਰਖ਼ਾਸਤ ਕਰ ਦਿੱਤਾ ਹੈ। ਮੀਟਰ ਰੀਡਰਾਂ ਵਿੱਚੋਂ 2 ਲੁਧਿਆਣਾ ਅਤੇ ਬਾਕੀ ਜਲੰਧਰ ਦੇ ਹਨ। ਪਾਵਰਕੌਮ ਦੇ ਇਨਫੋਰਸਮੈਂਟ ਵਿੰਗ ਨੇ ਲੁਧਿਆਣਾ ਅਤੇ ਜਲੰਧਰ ਸਰਕਲਾਂ ਵਿੱਚ ਆਊਟਸੋਰਸ ਮੀਟਰ ਰੀਡਰਾਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ ਸੀ। ਜਿਸ ਵਿੱਚ ਇਨ੍ਹਾਂ ਬੇਨਿਯਮੀਆਂ ਦਾ ਪਤਾ ਲੱਗਿਆ।

ਇੰਜਨੀਅਰ ਹੀਰਾ ਲਾਲ ਗੋਇਲ, ਚੀਫ ਇੰਜਨੀਅਰ ਇਨਫੋਰਸਮੈਂਟ, ਪਟਿਆਲਾ ਨੇ ਦੱਸਿਆ ਕਿ ਅਪਰੈਲ 2022 ਤੋਂ ਜੁਲਾਈ 2023 ਤੱਕ ਲੁਧਿਆਣਾ ਨੰਬਰ ਅੱਠ ਸਕੁਐਡ, ਸੈਂਟਰਲ ਜ਼ੋਨ, ਲੁਧਿਆਣਾ ਨੰਬਰ ਚਾਰ ਸਰਕਲ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਜਿਸ ਵਿੱਚ ਮੀਟਰ ਰੀਡਿੰਗ ਛੁਪਾਉਣ, ਗਲਤ ਰੀਡਿੰਗ ਦਰਜ ਕਰਨ ਸਮੇਤ ਕਈ ਬੇਨਿਯਮੀਆਂ ਪਾਈਆਂ ਗਈਆਂ ਹਨ।

ਇਨ੍ਹਾਂ 3 ਖਪਤਕਾਰਾਂ ਦੇ ਯੂਨਿਟ ਰਿਕਾਰਡ 'ਚ ਪਾਈ ਗਈ ਗੜਬੜੀ

ਪਟਿਆਲਾ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਜਦੋਂ ਜਲੰਧਰ ਵਿੱਚ ਇੱਕ ਘਰੇਲੂ ਖਾਤਾ ਨੰਬਰ 3001379219 ਦੀ ਮੀਟਰ ਰੀਡਿੰਗ ਚੈੱਕ ਕੀਤੀ ਗਈ ਤਾਂ ਉਸ ਦੀ ਰੀਡਿੰਗ 15912 ਪਾਈ ਗਈ ਜਦੋਂਕਿ ਕੰਪਨੀ ਦੇ ਰਿਕਾਰਡ ਵਿੱਚ ਨਵਜੀਤ ਦੀ ਰੀਡਿੰਗ 15821 ਸੀ। ਇਸੇ ਤਰ੍ਹਾਂ ਇਕ ਹੋਰ ਘਰੇਲੂ ਖਾਤਾ ਨੰਬਰ 3001379262 ਚੈੱਕ ਕੀਤਾ ਗਿਆ, ਜਿਸ ਦੀ ਰੀਡਿੰਗ 2417 ਸੀ ਪਰ ਕੰਪਨੀ ਦੇ ਰਿਕਾਰਡ ਵਿਚ ਇਹ 2315 ਦਰਜ ਸੀ।

ਜਦੋਂ ਕਿ ਰੀਡਰ ਬੌਬੀ ਸ਼ਰਮਾ ਵੱਲੋਂ ਘਰੇਲੂ ਖਪਤਕਾਰ ਕਾਰ 3001384136 ਦੀ ਰੀਡਿੰਗ 37707 ਸੀ ਪਰ ਇਹ 37642 ਦਰਜ ਕੀਤੀ ਗਈ। ਦੋਵਾਂ ਰੀਡਰਾਂ ਦੇ ਰਿਕਾਰਡ ਵਿੱਚ 61, 102 ਅਤੇ 65 ਯੂਨਿਟਾਂ ਦੀ ਹੇਰਾਫੇਰੀ ਹੋਈ। ਇਸ ਹੇਰਾਫੇਰੀ ਦਾ ਉਦੇਸ਼ ਖਪਤਕਾਰਾਂ ਨੂੰ 600 ਯੂਨਿਟਾਂ ਦੀ ਮੁਆਫੀ ਸੀਮਾ ਦੇ ਅੰਦਰ ਲਿਆਉਣਾ ਸੀ।

57,678 ਰੁਪਏ ਅਸਲ ਬਿੱਲਾਂ ਵਜੋਂ ਕੀਤੇ ਵਸੂਲ

ਇਨ੍ਹਾਂ ਦੋ ਰੀਡਰਾਂ ਨਵਜੀਤ ਸਿੰਘ ਅਤੇ ਬੌਬੀ ਸ਼ਰਮਾ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਹੈ ਅਤੇ ਖਪਤਕਾਰਾਂ ਨੂੰ ਅਸਲ ਬਿੱਲ ਜਾਰੀ ਕਰ ਦਿੱਤੇ ਗਏ ਹਨ। ਵਿਭਾਗ ਨੇ ਖਪਤਕਾਰਾਂ ਤੋਂ 57,678 ਰੁਪਏ ਅਸਲ ਬਿੱਲਾਂ ਵਜੋਂ ਵਸੂਲ ਕੀਤੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget